
ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ
ਅੰਮ੍ਰਿਤਸਰ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਨੌਜਵਾਨ ਚੜ੍ਹ ਰਹੇ ਹਨ।
ਪੜ੍ਹੋ ਪੂਰੀ ਖਬਰ: ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ ਸਮੇਤ 241 ਨਸ਼ਾ ਤਸਕਰ ਕਾਬੂ
ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਤੋਂ ਸਾਹਮਣੇ ਆਇਆ ਹੈ। ਇਥੇ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮਿਤ ਸਿੰਘ ਪੁੱਤਰ ਸਵ. ਬੀਰ ਸਿੰਘ ਵਾਸੀ ਚਾਟੀਵਿੰਡ ਵਜੋਂ ਹੋਈ ਹੈ ।
ਪੜ੍ਹੋ ਪੂਰੀ ਖਬਰ: ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਬ੍ਰਿਜ ਭੂਸ਼ਣ ਨੂੰ ਅਹੁਦੇ 'ਤੇ ਕੰਮ ਨਾ ਕਰਨ ਦੇ ਦਿੱਤੇ ਹੁਕਮ