ਚੰਡੀਗੜ੍ਹ ਘੋੜਸਵਾਰੀ ਸ਼ੋਅ, ਹਰਸ਼ ਵਰਧਨ ਤੇ ਸੁਹਰਸ਼ ਭੂਯਾਨ ਬੈਸਟ ਰਾਈਡਰ ਬਣੇ
Published : Jan 23, 2024, 4:31 pm IST
Updated : Jan 23, 2024, 4:31 pm IST
SHARE ARTICLE
File Photo
File Photo

ਦੋਵੇਂ ਦਿਨ ਸੀ.ਐਚ.ਆਰ.ਐਸ. ਦੇ ਰਾਈਡਰਸ (ਘੋੜਸਵਾਰਾਂ) ਦੀ ਝੰਡੀ ਰਹੀ

ਚੰਡੀਗੜ੍ਹ - ਚੰਡੀਗੜ੍ਹ ਹਾਰਸ ਰਾਈਡਰਜ਼ ਸੋਸਾਇਟੀ ਵੱਲੋਂ ਕਰਵਾਏ ਗਏ ਸੀ.ਐਚ.ਆਰ.ਐਸ. ਘੋੜਸਵਾਰੀ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਦੋਵੇਂ ਦਿਨ ਸੀ.ਐਚ.ਆਰ.ਐਸ. ਦੇ ਰਾਈਡਰਸ (ਘੋੜਸਵਾਰਾਂ) ਦੀ ਝੰਡੀ ਰਹੀ ਅਤੇ ਹਰਸ਼ ਵਰਧਨ ਨੂੰ ਓਪਨ ਕੈਟੇਗਰੀ ਅਤੇ ਸੁਹਰਸ਼ ਭੂਯਾਨ ਨੂੰ ਜੂਨੀਅਰ/ਯੰਗ ਰਾਈਡਰ ਕੈਟੇਗਰੀ ਵਿੱਚ ਬੈਸਟ ਰਾਈਡਰ ਐਲਾਨਿਆ ਗਿਆ।

file photo

ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਜਿਵੇਂ ਕਿ ਸੇਂਟ ਜੌਨਸ, ਸੌਪਿਨਸ ਅਤੇ ਵਿਵੇਕ ਹਾਈ ਅਤੇ ਟ੍ਰਾਈਸਿਟੀ ਤੇ ਪੰਜਾਬ ਦੇ ਹੋਰ ਵੱਖ-ਵੱਖ ਰਾਈਡਿੰਗ ਸਕੂਲਾਂ ਜਿਵੇਂ ਕਿ ਤ੍ਰਿਵੈਣੀ ਰਾਈਡਿੰਗ ਸਕੂਲ ਅਤੇ ਹੋਰ ਰਾਈਡਿੰਗ ਕਲੱਬਾਂ ਦੇ ਰਾਈਡਰਾਂ (ਘੋੜਸਵਾਰਾਂ) ਨੇ ਹਿੱਸਾ ਲਿਆ। ਘੋੜਸਵਾਰੀ ਸ਼ੋਅ ਵਿੱਚ ਸਿਕਸ ਬਾਰਸ ਦੇ ਨਤੀਜਿਆਂ ਵਿੱਚ ਹਰਸ਼ ਗਰੇਵਾਲ (ਸੀ.ਐਚ.ਆਰ.ਐਸ.) ਨੇ ਪਹਿਲਾ, ਸੁਹਰਸ਼ ਭੂਯਾਨ (ਸੀ.ਐਚ.ਆਰ.ਐਸ.) ਤੇ ਰਈਸਾ (ਟੀ.ਆਰ.ਐਸ. ਰਾਈਡਿੰਗ ਕਲੱਬ) ਨੇ ਤੀਜਾ, 100 ਸੈਂਟੀਮੀਟਰ ਓਪਨ ਵਿੱਚ ਹਰਸ਼ (ਸੀ.ਐਚ.ਆਰ.ਐਸ.) ਨੇ ਪਹਿਲਾ, ਸੁਹਰਸ਼ (ਸੀ.ਐਚ.ਆਰ.ਐਸ.) ਨੇ ਦੂਜਾ ਤੇ ਹਰਸ਼ ਨੇ ਤੀਜਾ, 90 ਸੈਂਟੀਮੀਟਰ ਓਪਨ ਵਿੱਚ ਹਰਸ਼ (ਸੀ.ਐਚ.ਆਰ.ਐਸ.) ਨੇ ਦੂਜਾ, ਸੁਹਰਸ਼- (ਸੀ.ਐਚ.ਆਰ.ਐਸ.) ਨੇ ਦੂਜਾ ਤੇ ਦੀਪਇੰਦਰ (ਦਿ ਰੈਂਚ) ਨੇ ਤੀਜਾ, ਟ੍ਰੌਟਿੰਗ ਰੇਸ ਈਵੈਂਟ ਗਰੁੱਪ - 2 ਵਿੱਚ ਸੁਹਾਵਾ ਭਗਤ ਨੇ ਪਹਿਲਾ ਅਤੇ ਟ੍ਰੋਟਿੰਗ ਰੇਸ ਈਵੈਂਟ ਗਰੁੱਪ - 3 ਵਿੱਚ ਪਰਵ ਨੇ ਪਹਿਲਾ ਸਥਾਨ ਹਾਸਲ ਕੀਤਾ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement