Phagwara News: ਫਗਵਾੜਾ 'ਚ ਪੀਜੀ ਵਿਚੋਂ ਮਿਲੀ ਲੜਕੇ ਦੀ ਲਾਸ਼, ਮੌਕੇ 'ਤੇ ਪਹੁੰਚੀ ਪੁਲਿਸ
Published : Jan 23, 2025, 4:34 pm IST
Updated : Jan 23, 2025, 4:34 pm IST
SHARE ARTICLE
Boy's body found in PG in Phagwara News
Boy's body found in PG in Phagwara News

ਪੁਲਿਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਲਾਸ਼

ਫਗਵਾੜਾ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਸ਼ਹੂਰ ਯੂਨੀਵਰਸਿਟੀ ਦੇ ਲਾਅ ਗੇਟ ਨੇੜੇ ਬਣੀ ਇਕ ਪੀ.ਜੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ।  ਮ੍ਰਿਤਕ ਦੀ ਪਛਾਣ ਗਗਨਦੀਪ ਸੇਠੀ (30) ਪੁੱਤਰ ਸੁਭਾਸ਼ ਚੰਦਰ ਵਾਸੀ ਦਾਨਿਸ਼ ਮੰਡਾ ਕਾਲੋਨੀ ਵਜੋਂ ਹੋਈ ਹੈ। ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement