
Punjab News : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੇਜਰੀਵਾਲ ਨੂੰ ਸੁਰੱਖਿਆ ਖ਼ਤਰੇ ਹਨ ਅਤੇ ਅਸੀਂ ਇਸ ਬਾਰੇ ਚਿੰਤਤ ਹਾਂ
Punjab News in Punjabi : AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਤੇ ਪੰਜਾਬ ਦੇ DGP ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਹਟਾਈ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਅਸੀਂ ਦਿੱਲੀ ਪੁਲਿਸ ਨਾਲ ਗੱਲਬਾਤ ਕਰ ਰਹੇ ਹਾਂ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੇਜਰੀਵਾਲ ਨੂੰ ਸੁਰੱਖਿਆ ਖ਼ਤਰੇ ਹਨ ਅਤੇ ਅਸੀਂ ਇਸ ਬਾਰੇ ਚਿੰਤਤ ਹਾਂ।
(For more news apart from Punjab DGP's big statement on AAP supremo Arvind Kejriwal's security News in Punjabi, stay tuned to Rozana Spokesman)