ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ, ਅੰਮ੍ਰਿਤਸਰ ਦੀ ਪ੍ਰਿੰਸੀਪਲ ਮੁਅੱਤਲ
Published : Jan 23, 2026, 6:49 am IST
Updated : Jan 23, 2026, 8:03 am IST
SHARE ARTICLE
Principal Rekha Mahajan suspended
Principal Rekha Mahajan suspended

ਪ੍ਰਿੰਸੀਪਲ ਰੇਖਾ ਮਹਾਜਨ 'ਤੇ ਜਾਤੀਸੂਚਕ ਸ਼ਬਦ ਬੋਲਣ ਕਾਰਨ ਕੀਤੀ ਗਈ ਕਾਰਵਾਈ

ਅੰਮ੍ਰਿਤਸਰ (ਬਹੋੜੂ): ਸੂਬੇ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਦੋਸ਼ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਵਲੋਂ ਡੀ.ਪੀ.ਈ ਅਧਿਆਪਕ ਜ਼ੋਰਇੰਦਰ ਸਿੰਘ ਵਿਰੁਧ ਜਾਤੀ ਸੂਚਕ ਸ਼ਬਦਾਵਲੀ ਵਰਤੀ ਗਈ ਸੀ ਜਿਸ ਤੋਂ ਬਾਅਦ ਵਿਭਾਗ ਵਲੋਂ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਕਮੇਟੀ ਦੀ ਜਾਂਚ ਵਿਚ ਰੇਖਾ ਮਹਾਜਨ ਦੋਸ਼ੀ ਪਾਈ ਗਈ ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁਢਲੀ ਜਾਂਚ ਦੌਰਾਨ ਹੀ ਪ੍ਰਿੰਸੀਪਲ ਰੇਖਾ ਮਹਾਜਨ ਦੋਸ਼ੀ ਪਾਈ ਗਈ ਸੀ ਪਰ ਵਿਭਾਗੀ ਜਾਂਚ ਵਿਚ ਸਿੱਧ ਹੋ ਚੁੱਕਾ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਆਦਤਨ ਦੋਸ਼ੀ ਹੈ, ਇਸ ਲਈ ਵਿਭਾਗੀ ਕਾਰਵਾਈ ਲਈ ਲਿਖਿਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement