ਖੱਟੜਾ ਵਿਖ਼ੇ 25 ਫ਼ਰਵਰੀ ਨੂੰ ਹੇਵਗਾ 10ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ, ਭਿੜਨਗੀਆਂ ਚੋਟੀ ਦੀਆਂ 8 ਟੀਮਾਂ 
Published : Feb 23, 2022, 7:09 pm IST
Updated : Feb 23, 2022, 7:09 pm IST
SHARE ARTICLE
File Photo
File Photo

ਕੱਪ ਵਿੱਚ ਸਰਵੋਤਮ ਚੁਣੇ ਜਾਣ ਵਾਲੇ ਰੇਡਰ ਅਤੇ ਜਾਫੀ ਨੂੰ 11-11 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

ਖੰਨਾ - ਹਰਮਨ ਖੱਟੜਾ ਸਪੋਰਟਸ ਅਤੇ ਵੈਲਫੇਅਰ ਕਲੱਬ ਵੱਲੋਂ 25 ਫਰਵਰੀ ਨੂੰ ਪਿੰਡ ਖੱਟੜਾ ਵਿਖੇ ਕਰਵਾਏ ਜਾਣ ਵਾਲੇ 10ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਵਿੱਚ ਆਲ ਓਪਨ ਕਬੱਡੀ ਮੁਕਾਬਲਿਆਂ ਵਿੱਚ ਦੇ 8 ਚੋਟੀ ਦੀਆਂ ਟੀਮਾਂ ਭਿੜਨਗੀਆਂ।

ਕਲੱਬ ਦੇ ਪ੍ਰਧਾਨ ਸ. ਦਲਮੇਘ ਸਿੰਘ ਖੱਟੜਾ ਨੇ ਦੱਸਿਆ ਕਿ ਕੱਪ ਦੀ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਕਰਮਵਾਰ ਇੱਕ ਲੱਖ ਰੁਪਏ ਅਤੇ 75 ਹਜਾਰ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ ਅਤੇ ਕੱਪ ਵਿੱਚ ਸਰਵੋਤਮ ਚੁਣੇ ਜਾਣ ਵਾਲੇ ਰੇਡਰ ਅਤੇ ਜਾਫੀ ਨੂੰ 11-11 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਟੂਰਨਾਮੈਂਟ ਵਿੱਚ ਅੰਡਰ-21 ਉਮਰ ਵਰਗ ਦੀਆਂ ਚਾਰ ਟੀਮਾਂ ਨੂੰ ਵੀ ਆਪਣੇ ਜੌਹਰ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement