ਐਕਸਾਈਜ਼ ਵਿਭਾਗ 'ਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Feb 23, 2023, 8:30 am IST
Updated : Feb 23, 2023, 3:12 pm IST
SHARE ARTICLE
photo
photo

ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕੀਤੀ ਸ਼ੁਰੂ

 

 ਗੁਰੂਹਰਸਹਾਏ: ਗੁਰੂਹਰਸਹਾਏ ਵਿਖੇ ਐਕਸਾਈਜ਼ ਵਿਭਾਗ ’ਚ ਡਿਊਟੀ ਨਿਭਾ ਰਹੇ ਹੈੱਡ ਕਾਂਸਟੇਬਲ ਜਸਵੰਤ ਸਿੰਘ ਨੇ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।

ਇਹ ਵੀ ਪੜ੍ਹੋ :  ਪਾਕਿਸਤਾਨ ਸਰਕਾਰ ਨੇ ਨਿਊਜ਼ ਚੈਨਲਾਂ 'ਤੇ ਲਗਾਈ ਪਾਬੰਦੀ, ਨਹੀਂ ਕਰ ਸਕਣਗੇ ਅੱਤਵਾਦੀ ਹਮਲਿਆਂ ਦੀ ਕਵਰੇਜ 

ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ’ਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਫਰੀਦਕੋਟ ਰੋਡ ’ਤੇ ਸਥਿਤ ਕਿਸੇ ਦੁਕਾਨ ਦੇ ਚੁਬਾਰੇ ਵਿਚ ਕਿਰਾਏ ’ਤੇ ਰਹਿ ਰਿਹਾ ਸੀ ਅਤੇ ਉਸ ਨੇ ਬੀਤੀ ਰਾਤ ਬਾਥਰੂਮ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।

ਇਹ ਵੀ ਪੜ੍ਹੋ : ਮੁੰਬਈ ਏਅਰਪੋਰਟ 'ਤੇ NRI ਨੂੰ 8.36 ਕਰੋੜ ਰੁਪਏ ਦੇ 10 ਲੱਖ ਅਮਰੀਕੀ ਡਾਲਰ ਨਾਲ ਕੀਤਾ ਗ੍ਰਿਫਤਾਰ 

 ਮ੍ਰਿਤਕ ਹੈੱਡ ਕਾਂਸਟੇਬਲ  ਗਿੱਦੜਬਾਹਾ ਦਾ ਰਹਿਣ ਵਾਲਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਐਸ.ਐਚ.ੳ ਗੁਰੂ ਹਰਸਹਾਏ ਨੇ ਪੁਲਿਸ ਪਾਰਟੀ ਨਾਲ ਘਟਨਾ ਸਥਾਨ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਲਈ ਭੇਜ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement