Punjab News: ਫਰੀਦਕੋਟ ਜੇਲ ਵਿਚੋਂ 26 ਮੋਬਾਈਲ ਫੋਨ ਬਰਾਮਦ; 6 ਵਿਰੁਧ ਮਾਮਲਾ ਦਰਜ
Published : Feb 23, 2024, 11:30 am IST
Updated : Feb 23, 2024, 1:42 pm IST
SHARE ARTICLE
26 mobile recovered from faridkot jail
26 mobile recovered from faridkot jail

ਕੈਦੀਆਂ ਕੋਲੋਂ 26 ਮੋਬਾਇਲ ਫੋਨ, ਸਾਢੇ 17 ਗ੍ਰਾਮ ਨਸ਼ੀਲਾ ਪਦਾਰਥ, 100 ਪੈਕਟ ਤੰਬਾਕੂ ਅਤੇ ਇਕ ਮੋਬਾਈਲ ਚਾਰਜਰ ਬਰਾਮਦ

Punajb News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਤਲਾਸ਼ੀ ਦੌਰਾਨ ਇਕ ਵਾਰ ਫਿਰ ਪਾਬੰਦੀਸ਼ੁਦੀ ਸਮੱਗਰੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚ ਕੈਦੀਆਂ ਕੋਲੋਂ 26 ਮੋਬਾਇਲ ਫੋਨ, ਸਾਢੇ 17 ਗ੍ਰਾਮ ਨਸ਼ੀਲਾ ਪਦਾਰਥ, 100 ਪੈਕਟ ਤੰਬਾਕੂ ਅਤੇ ਇਕ ਮੋਬਾਈਲ ਚਾਰਜਰ ਬਰਾਮਦ ਕੀਤਾ ਗਿਆ ਹੈ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 3 ਹਵਾਲਾਤੀਆਂ ਸਮੇਤ ਕੁੱਲ 6 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

(For more Punjabi news apart from 26 mobile recovered from faridkot jail, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement