Ajnala News : ਗੰਨਿਆਂ ਨਾਲ ਭਰਿਆ ਟਰੈਕਟਰ ਟਰਾਲੀ ਸੁੱਕੇ ਨਾਲੇ ’ਚ ਡਿੱਗਣ ਕਾਰਨ ਚਾਲਕ ਦੀ ਮੌਤ  

By : BALJINDERK

Published : Feb 23, 2025, 12:57 pm IST
Updated : Feb 23, 2025, 12:57 pm IST
SHARE ARTICLE
ਭਾਰੀ ਮੁਸ਼ੱਕਤ ਤੋਂ ਬਾਅਦ ਪੁਲਿਸ ਤੇ ਸਥਾਨਕ ਲੋਕ ਚਾਲਕ ਨੂੰ ਬਾਹਰ ਕੱਢਦੇ ਹੋਏ  
ਭਾਰੀ ਮੁਸ਼ੱਕਤ ਤੋਂ ਬਾਅਦ ਪੁਲਿਸ ਤੇ ਸਥਾਨਕ ਲੋਕ ਚਾਲਕ ਨੂੰ ਬਾਹਰ ਕੱਢਦੇ ਹੋਏ  

Ajnala News : ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ 

Ajnala News in Punjabi : ਅਜਨਾਲਾ ਦੇ ਪਿੰਡ ਮਾਝੀਮੀਆਂ ਤੋਂ ਗੰਨਿਆਂ ਨਾਲ ਭਰੀ ਟਰੈਕਟਰ ਟਰਾਲੀ ਲੈ ਕੇ ਆ ਰਹੇ ਚਲਾਕ ਦੀ ਅਚਾਨਕ ਸੰਤੁਲਨ ਵਿਗੜਨ ਕਾਰਨ ਗੰਨਿਆਂ ਨਾਲ ਭਰੀ ਟਰਾਲੀ ਟਰੈਕਟਰ ਪੁਲ ਤੋਂ ਹੇਠਾਂ ਸੁੱਕੇ ਨਾਲੇ ’ਚ ਡਿੱਗ ਪਿਆ, ਜਿਸ ਨਾਲ ਚਾਲਕ ਹੇਠਾਂ ਦਬਿਆ ਗਿਆ ਅਤੇ ਜਿਸ ਨੂੰ ਪੁਲਿਸ ਤੇ ਸਥਾਨਕ ਲੋਕਾਂ ਵੱਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਜਿਸ ਤੋਂ ਬਾਅਦ ਹਸਪਤਾਲ ਲਿਜਾਣ ਤੋਂ ਬਾਅਦ ਡਾਕਟਰਾਂ ਵੱਲੋਂ ਚਾਲਕ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ । 

ਇਸ ਸਬੰਧੀ ਮੌਕੇ ’ਤੇ ਪਹੁੰਚੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਟਰੈਕਟਰ ਚਾਲਕ ਬਲਜੀਤ ਸਿੰਘ ਵਾਸੀ ਪਿੰਡ ਮਾਝੀਮੀਆਂ ਗੰਨਿਆ ਹੇਠ ਆ ਗਿਆ ਸੀ ਜਿਸ ਨੂੰ ਭਾਰੀ ਮੁਸ਼ੱਕਤ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਹੈ ਤੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ।

ਇਸ ਸਬੰਧੀ ਹਸਪਤਾਲ ਪਹੁੰਚੀ ਮਹਿਲਾ ਨੇ ਦਾਅਵਾ ਕਰਦਿਆਂ ਕਿਹਾ ਕਿ ਗੰਨੇ ਨਾਲ ਭਰੇ ਟਰੈਕਟਰ ਟਰਾਲੀ ਨੂੰ ਇੱਕ ਬੱਸ ਵੱਲੋਂ ਟੱਕਰ ਮਾਰੀ ਗਈ ਹੈ ਜਿਸ ਤੋਂ ਬਾਅਦ ਹੀ ਟਰੈਕਟਰ ਟਰਾਲੀ ਪੁੱਲ ਤੋਂ ਹੇਠਾਂ ਸੱਕੀ ਨਾਲੇ ਵਿੱਚ ਡਿੱਗਾ ਸੀ। 

(For more news apart from tractor trolley full sugarcane fell into Sakke canal after losing balance near Ajnala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement