ਕਾਂਗਰਸ ਨੂੰ ਵੱਡਾ ਝਟਕਾ, 'ਆਪ’ ’ਚ ਸ਼ਾਮਲ ਹੋਏ ਕਈ ਕੌਂਸਲਰ
Published : Mar 23, 2022, 7:00 pm IST
Updated : Mar 23, 2022, 7:00 pm IST
SHARE ARTICLE
Photo
Photo

ਮਨੀਸ਼ ਸਿਸੋਦੀਆ ਨੇ ਪਾਰਟੀ ਵਿਚ ਕੀਤਾ ਸਵਾਗਤ

 

 

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ  ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਕਈ ਕਾਂਗਰਸੀ ਕੌਂਸਲਰ ਪਾਰਟੀ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।

PHOTOPHOTO

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ। ਜਿਸ ’ਚ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਮਾਸਟਰ ਹਰਪਾਲ ਸਿੰਘ ਅਤੇ ਚਰਨਜੀਤ ਬੱਬਾ, ਅਮਰ ਗਿੱਲ ਅਤੇ ਹੋਰ ਕਈ ਕੌਂਸਲਰ ਸ਼ਾਮਲ ਹਨ। 

PHOTOPHOTO

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement