ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਲੁਟੇਰਿਆਂ ਨੇ ਕੀਤਾ ਹਮਲਾ : ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪਤੀ ਨੇ ਭੱਜ ਕੇ ਬਚਾਈ ਜਾਨ
Published : Mar 23, 2023, 3:26 pm IST
Updated : Mar 23, 2023, 3:26 pm IST
SHARE ARTICLE
photo
photo

ਇਸ ਦੇ ਨਾਲ ਹੀ ਵਾਰਦਾਤ ਵਾਲੀ ਜਗ੍ਹਾਂ ਦੇ ਨੇੜੇ ਤੇੜੇ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ...

 

ਮੋਗਾ : ਕਸਬਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਸ਼ੇਰਪੁਰ ਤਾਈਬਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਮੰਗਤ ਸਿੰਘ ਜੋ ਕਿ ਬੀਤੀ ਰਾਤ ਆਪਣੇ ਨਾਨਕੇ ਪਿੰਡ ਦੋਲੇ ਵਾਲਾ ਤੋਂ ਵਾਪਿਸ ਆਪਣੇ ਪਿੰਡ ਸ਼ੇਰਪੁਰ ਆਪਣੀ ਪਤਨੀ ਦੇ ਨਾਲ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਢੋਲੇ ਵਾਲਾ ਨਹਿਰ ਕੋਲ ਪਹੁੰਚਿਆ ਤਾਂ ਤਿੰਨ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਪਹਿਲਾ ਤਾਂ ਕੁੱਟ ਮਾਰ ਕੀਤੀ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ।

ਇਸ ਵਾਰਦਾਤ ਵਿੱਚ ਅਮਰਜੀਤ ਕੌਰ ਉਰਫ ਬੱਬੂ ਦੀ ਮੌਕੇ ’ਤੇ ਮੋਤ ਹੋ ਗਈ ਅਤੇ ਬਲਵਿੰਦਰ ਸਿੰਘ ਨੇ ਭੱਜ ਕੇ ਆਪਣੀ ਜਾਨ ਬਚਾਈ ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਾਰਦਾਤ ਵਾਲੀ ਜਗ੍ਹਾਂ ਦੇ ਨੇੜੇ ਤੇੜੇ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement