Hoshiarpur News :ਤੂੜੀ ਦੀ ਟਰਾਲੀ ਪਲਟਣ ਕਾਰਨ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

By : BALJINDERK

Published : Mar 23, 2024, 1:02 pm IST
Updated : Mar 23, 2024, 1:47 pm IST
SHARE ARTICLE
Gurpreet Singh file Photo
Gurpreet Singh file Photo

Hoshiarpur News : ਟਰਾਲੀ ਦੀ ਹੁੱਕ ਟੁੱਟਣ ਕਾਰਨ ਵਪਾਰਿਆ ਹਾਦਸਾ 

Hoshiarpur News : ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਪਿੰਡ ਸਤਨੌਰ ਨੇੜੇ ਸ਼ਨੀਵਾਰ ਤੜਕੇ ਤੂੜੀ ਦੀ ਟਰਾਲੀ ਪਲਟਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ।  ਜਾਣਕਾਰੀ ਦਿੰਦਿਆਂ ਡਿਊਟੀ ਅਫ਼ਸਰ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਸਵੇਰੇ 4.30 ਵਜੇ ਤੂੜੀ ਦੀ ਭਰੀ ਟਰਾਲੀ ਦੀ ਸਤਨੌਰ ਪਿੰਡ ਦੀ ਹੱਡਾਰੋੜੀ ਲਾਗੇ ਹੁੱਕ ਟੁੱਟਣ ਕਾਰਨ ਟਰਾਲੀ ਪਲਟ ਗਈ। ਜਿਸ ਵਿੱਚ ਟਰੈਕਟਰ ’ਤੇ ਸਵਾਰ ਦੋ ਵਿਅਕਤੀ ਵਿਚਾਲੇ ਫਸ ਗਏ।

ਇਹ ਵੀ ਪੜੋ:Delhi News : ਏਜੰਸੀ ਦੀ ਕਾਰਵਾਈ ਤੋਂ ਬਾਅਦ ਇਹਨਾਂ ਮੁੱਖ ਮੰਤਰੀਆਂ ਨੇ ਛੱਡੀ ਕੁਰਸੀ, ਕਿਸ-ਕਿਸ ਦਾ ਨਾਮ ਸ਼ਾਮਲ? 

ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਨੌਜਵਾਨ ਗੁਰਪ੍ਰੀਤ ਸਿੰਘ (30) ਪੁੱਤਰ ਹਰਨੇਕ ਸਿੰਘ ਵਾਸੀ ਮੁਕਤਸਰ ਸਾਹਿਬ ਦੀ ਮੌਤ ਹੋ ਗਈ ਅਤੇ ਦੂਜਾ ਗੁਰਸੇਵਕ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਮੁਕਤਸਰ ਸਾਹਿਬ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਰਾਹਗੀਰਾਂ ਵੱਲੋਂ ਦੋਵਾਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਗੁਰਸੇਵਕ ਸਿੰਘ ਦੀ ਹਾਲਤ ਨੂ ਦੇਖਦੇ ਹੋਏ ਨਵਾਂ ਸ਼ਹਿਰ ਲਈ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪਰਿਵਾਰਿਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Haryana News: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ  

 (For more news apart from Trolley Overturning Youth dies due to hemp, second was seriously injured News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement