25 ਸਾਲਾ ਨੌਜਵਾਨ ਨੇ 9 ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ 
Published : Apr 23, 2018, 9:08 pm IST
Updated : Apr 23, 2018, 9:08 pm IST
SHARE ARTICLE
9-year-old girl raped by 25-year-old man
9-year-old girl raped by 25-year-old man

ਬਟਾਲੇ ਦੇ ਪੁਲਿਸ ਥਾਣਾ ਸਿਵਲ ਲਾਈਨ ਤਹਿਤ ਪੈਂਦੇ ਇਲਾਕੇ ਵਿਚ ਇਕ 9 ਸਾਲ ਦੀ ਬੱਚੀ ਨਾਲ ਇਕ 25 ਸਾਲ ਦੇ ਨੌਜਵਾਨ ਵਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਗੁਰਦਾਸਪੁਰ(ਹੇਮੰਤ ਨੰਦਾ) : ਬਟਾਲੇ ਦੇ ਪੁਲਿਸ ਥਾਣਾ ਸਿਵਲ ਲਾਈਨ ਤਹਿਤ ਪੈਂਦੇ ਇਲਾਕੇ ਵਿਚ ਇਕ 9 ਸਾਲ ਦੀ ਬੱਚੀ ਨਾਲ ਇਕ 25 ਸਾਲ ਦੇ ਨੌਜਵਾਨ ਵਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

9-year-old girl raped by 25-year-old man9-year-old girl raped by 25-year-old man

ਉਥੇ ਹੀ ਪੁਲਿਸ ਥਾਣਾ ਸਿਵਲ ਲਾਈਨ ਦੇ ਇੰਚਾਰਜ ਪਰਮਜੀਤ ਸਿੰਘ ਨੇ ਦਸਿਆ ਦੀ ਉਨ੍ਹਾਂ ਨੂੰ ਪੀੜਿਤ ਬੱਚੀ ਦੀ ਮਾਂ ਨੇ ਬਿਆਨ ਦਿਤੇ ਹਨ ਕਿ ਜਦੋਂ ਉਹ ਸਵੇਰੇ ਘਰ ਤੋਂ ਸੈਰ ਕਰਨ ਗਈ ਸੀ ਤਾਂ ਇਕ ਅਗਿਆਤ ਨੌਜਵਾਨ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਗਿਆ ਅਤੇ ਨੌਜਵਾਨ ਨੇ ਘਰ ਵਿਚ ਸੋ ਰਹੀ 9 ਸਾਲ ਦੀ ਬਚੀ ਦੇ ਨਾਲ ਬਲਾਤਕਾਰ ਕੀਤਾ। ਉਥੇ ਹੀ ਪੁਲਿਸ ਅਧਕਾਰੀ ਨੇ ਦਸਿਆ ਕਿ ਮਾਂ ਦੇ ਦਿਤੇ ਬਿਆਨ ਦੇ ਅਨੁਸਾਰ ਪੀੜਤ ਬੱਚੀ ਦੀ ਉਮਰ 9 ਸਾਲ ਹੈ ਅਤੇ ਉਥੇ ਹੀ ਉਨ੍ਹਾਂ ਵਲੋਂ ਇਕ ਨੌਜਵਾਨ ਦੇ ਵਿਰੁਧ 376, 511, 354 ਚਾਇਲਡ ਐਕਟ ਆਈਪੀਸੀ ਦੇ ਅਧੀਨ ਮਾਮਲਾ ਦਰਜ ਕਰ ਕੇ ਕਾਨੂੰਨੀ ਕਰਵਾਈ ਸ਼ੁਰੂ ਕਰ ਦਿਤੀ ਹੈ ਅਤੇ ਪੀੜਤ ਬਚੀ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ।

9-year-old girl raped by 25-year-old man9-year-old girl raped by 25-year-old man

ਉਥੇ ਹੀ ਪੁਲਿਸ ਥਾਣਾ ਸਿਵਲ ਲਾਈਨ ਦੇ ਇੰਚਾਰਜ ਪਰਮਜੀਤ ਸਿੰਘ ਨੇ ਦਸਿਆ ਦੀ ਦੋਸ਼ੀ ਨੌਜਵਾਨ ਦੀ ਪਹਿਚਾਣ ਹੋ ਗਈ ਹੈ ਅਤੇ ਪੁਲਿਸ ਪਾਰਟੀ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਦੀ ਛੇਤੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement