ਪਠਾਨਕੋਟ ਏਅਰਬੇਸ ਨੇੜਿਉ ਪਾਕਿ ਨਕਸ਼ੇ ਸਮੇਤ ਬੈਗ ਬਰਾਮਦ
Published : Apr 23, 2018, 4:06 pm IST
Updated : Apr 23, 2018, 4:06 pm IST
SHARE ARTICLE
Pathankot on alert as bag with Pak map, cartridges found near AF station
Pathankot on alert as bag with Pak map, cartridges found near AF station

ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ਵਿਚ ਸ਼ੱਕੀ ਸਰਗਰਮੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਪਠਾਨਕੋਟ : ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ਵਿਚ ਸ਼ੱਕੀ ਸਰਗਰਮੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਭਾਰਤ-ਪਾਕਿ ਸਰਹੱਦ ਨੇੜੇ ਤੇ ਪਠਾਨਕੋਟ ਏਅਰਬੇਸ ਤੋਂ ਇੱਕ ਕਿੱਲੋਮੀਟਰ ਦੂਰ ਕਿਸੇ ਦੇ ਘਰ ਦੇ ਬਾਹਰੋਂ ਸ਼ੱਕੀ ਬੈਗ ਮਿਲਿਆ ਹੈ। 

Pathankot on alert as bag with Pak map, cartridges found near AF stationPathankot on alert as bag with Pak map, cartridges found near AF stationਸੂਤਰਾਂ ਮੁਤਾਬਕ ਇਸ ਬੈਗ ਵਿਚੋਂ ਤਿੰਨ ਜਿੰਦਾ ਕਾਰਤੂਸ, ਇਕ ਕੋਲਡ ਡਰਿੰਕ ਦੀ ਬੋਤਲ, ਇੱਕ ਛੋਲਿਆਂ ਦਾ ਪੈਕਟ, ਪਾਕਿਸਤਾਨੀ ਨਕਸ਼ਾ ਤੇ ਟੌਫ਼ੀਆਂ ਦਾ ਪੈਕਟ ਮਿਲਿਆ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਬੈਗ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਫਿਲਹਾਲ ਪੁਲਿਸ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement