ਸਕੂਲ ਵੈਨ ਤੇ ਮੋਟਰਸਾਈਕਲ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ, 1 ਬੱਚੇ ਦੀ ਗਈ ਜਾਨ
Published : Apr 23, 2022, 7:05 pm IST
Updated : Apr 23, 2022, 7:06 pm IST
SHARE ARTICLE
photo
photo

ਹੋਰ ਬੱਚੇ ਤੇ ਅਧਿਆਪਕਾਂ ਨੂੰ ਆਈਆਂ ਮਾਮੂਲੀ ਸੱਟਾਂ

 

ਫਿਰੋਜ਼ਪੁਰ: ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪੈਂਦੇ ਪਿੰਡ ਲੇਲੀ ਵਾਲਾ ਨੇੜੇ ਸਕੂਲ ਵੈਨ ਤੇ ਮੋਟਰਸਾਈਕਲ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿਚ 8 ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ।

Tarun
Tarun

ਦੱਸਿਆ ਜਾ ਰਿਹਾ ਹੈ ਕਿ ਟੱਕਰ ਦੌਰਾਨ ਸਕੂਲ ਵੈਨ ਸੜਕ ਤੋਂ ਥੱਲੇ ਖੇਤਾਂ ਵਿਚ ਉਤਰ ਗਈ। ਇਸ ਦੌਰਾਨ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਵੈਨ 'ਚ ਬੈਠੇ ਬਾਕੀ ਬੱਚਿਆਂ, ਅਧਿਆਪਕਾਂ ਤੇ ਮੋਟਰਸਾਈਕਲ ਸਵਾਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ।

PHOTOPHOTO

ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਿਸ ਵੱਲੋਂ ਘਟਨਾ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement