Sangrur News : ਨਸ਼ੇ ਦੀ ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ

By : BALJINDERK

Published : Apr 23, 2024, 12:29 pm IST
Updated : Apr 23, 2024, 12:29 pm IST
SHARE ARTICLE
ਬਾਕਸਿੰਗ ਖਿਡਾਰੀ ਕੁਲਵੀਰ ਸਿੰਘ ਦੀ ਫ਼ਾਇਲ ਫੋਟੋ
ਬਾਕਸਿੰਗ ਖਿਡਾਰੀ ਕੁਲਵੀਰ ਸਿੰਘ ਦੀ ਫ਼ਾਇਲ ਫੋਟੋ

Sangrur News : ਗ਼ਲਤ ਸੰਗਤ ਕਾਰਨ ਨਸ਼ਾ ਕਰਨ ਲੱਗ ਪਿਆ ਸੀ ਪੁੱਤਰ 

Sangrur News : ਪੰਜਾਬ ’ਚ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਨਸ਼ੇ ਦਾ ਸਿਲਸਿਲਾ ਬੇਰੋਕ ਜਾਰੀ ਹੈ। ਤਾਜ਼ਾ ਮਾਮਲਾ ਸੰਗਰੂਰ ’ਚ ਪਿੰਡ ਚੀਮਾ ਦੇ  ਬਾਕਸਿੰਗ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਚੀਮਾ ਦੇ ਬਾਕਸਿੰਗ ਖਿਡਾਰੀ ਕੁਲਵੀਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਇਹ ਵੀ ਪੜੋ:Khanna Road Accident : ਖੰਨਾ 'ਚ ਸਕਾਰਪੀਓ ਦੀ ਟੱਕਰ ਲੱਗਣ ਨਾਲ ਬਜ਼ੁਰਗ ਜੋੜੇ ਦੀ ਮੌਤ  

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪਿਤਾ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਬਾਕਸਿੰਗ ਖਿਡਾਰੀ ਕੁਲਵੀਰ ਸਿੰਘ ਜੋ ਕਿ ਨਸ਼ੇ ਦੀ ਓਵਰਡੋਜ਼ ਦੇ ਨਾਲ ਮਰ ਗਿਆ ਹੈ। ਉਹ ਖੇਡਾਂ ਵਿਚ ਰੁਚੀ ਰੱਖਦਾ ਸੀ ਪਰ ਉਹ ਗ਼ਲਤ ਸੰਗਤ ਕਾਰਨ ਨਸ਼ਾ ਕਰਨ ਲੱਗ ਗਿਆ ਸੀ। ਨਸ਼ਾ ਜ਼ਿਆਦਾ ਕਰਨ ਕਾਰਨ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੁਖੀ ਪਿਤਾ ਨੇ ਕਿਹਾ ਕਿ ਉਹ ਅੱਜ ਰੋਣ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਸਕਦੇ ਅਤੇ ਉਹ ਸਰਕਾਰ ਅੱਗੇ ਇਹ ਅਪੀਲ ਕਰਦੇ ਹਨ ਕਿ ਕਿਸੇ ਹੋਰ ਪਰਿਵਾਰ ਦਾ ਪੁੱਤ ਨਸ਼ੇ ਕਾਰਨ ਨਾ ਮਰੇ ਉਸ ਦੇ ਲਈ ਸਰਕਾਰ ਕੋਈ ਠੋਸ ਕਦਮ ਚੁੱਕੇ।

ਇਹ ਵੀ ਪੜੋ:Election Commission : ਚੋਣ ਕਮਿਸ਼ਨ ਦਾ ਫੈਸਲਾ, ਸ਼ਿਕਾਇਤ ਕਰਨ 'ਤੇ 24 ਘੰਟਿਆਂ 'ਚ ਵਾਪਸ ਕਰ ਦਿੱਤੀ ਜਾਵੇਗੀ ਜ਼ਬਤ ਰਕਮ

ਉਥੇ ਹੀ ਮ੍ਰਿਤਕ ਦੀ ਮਾਤਾ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਇਸਦੇ ਲਈ ਪੁਲਿਸ ਅਤੇ ਪ੍ਰਸ਼ਾਸਨ ਜਾਂ ਸਰਕਾਰਾਂ ਠੋਸ ਕਦਮ ਨਹੀਂ ਚੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਇਸਦੀ ਤਫਤੀਸ਼ ਲਈ ਅੱਗੇ ਆਵੇ।

ਇਹ ਵੀ ਪੜੋ:KKR vs RCB Score : ਰੋਮਾਂਚਕ ਮੈਚ ’ਚ ਜਿੱਤਦੀ-ਜਿੱਤਦੀ 1 ਦੌੜ ਨਾਲ ਹਾਰੀ ਰਾਇਲ ਚੈਲੰਜਰਸ ਬੇਂਗਲੁਰੂ ਦੀ ਟੀਮ 

(For more news apart from  Death boxing player due drug overdose News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement