Punjab News: ਪੰਜਾਬੀ ਯੂਨੀਵਰਸਿਟੀ ਦੇ VC ਦਾ ਕਾਰਜਕਾਲ ਖ਼ਤਮ; ਉੱਚ ਸਿੱਖਿਆ ਸਕੱਤਰ ਨੂੰ ਮਿਲੀ ਜ਼ਿੰਮੇਵਾਰੀ
Published : Apr 23, 2024, 9:29 pm IST
Updated : Apr 23, 2024, 9:29 pm IST
SHARE ARTICLE
IAS officer to be officiating VC of Punjabi University
IAS officer to be officiating VC of Punjabi University

3 ਮਹੀਨੇ ਲਈ ਉੱਚ ਸਿੱਖਿਆ ਸਕੱਤਰ IAS ਕਮਲ ਕਿਸ਼ੋਰ ਯਾਦਵ ਨੂੰ ਬਣਾਇਆ ਗਿਆ VC

Punjab News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਦਾ ਕਾਰਜਕਾਲ 25 ਅਪ੍ਰੈਲ 2024 ਨੂੰ ਪੂਰਾ ਹੋ ਰਿਹਾ ਹੈ। ਇਸ ਦੇ ਚਲਦਿਆਂ ਵੀਸੀ ਦਾ ਚਾਰਜ ਸੀਨੀਅਰ ਆਈਏਐਸ ਅਫ਼ਸਰ ਅਤੇ ਉੱਚ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੂੰ ਸੌਂਪਿਆ ਗਿਆ ਹੈ। ਉਹ ਤਿੰਨ ਮਹੀਨੇ ਲਈ ਵਾਈਸ ਚਾਂਸਲਰ ਦਾ ਚਾਰਜ ਸੰਭਾਲਣਗੇ। ਇਸ ਸਬੰਧੀ ਰਾਜਪਾਲ ਪੰਜਾਬ ਦੇ ਵਲੋਂ ਹੁਕਮ ਜਾਰੀ ਕਰ ਦਿਤੇ ਗਏ ਹਨ।

Photo

(For more Punjabi news apart from IAS officer to be officiating VC of Punjabi University, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement