Pahalgam Attack News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ
Published : Apr 23, 2025, 12:22 pm IST
Updated : Apr 23, 2025, 12:22 pm IST
SHARE ARTICLE
SGPC President Advocate Dhami expresses condolences to the victims of Pahalgam attack News
SGPC President Advocate Dhami expresses condolences to the victims of Pahalgam attack News

ਕਿਹਾ- ਇਸ ਅਣਮਨੁੱਖੀ ਅਤੇ ਬੇਰਹਿਮ ਕਾਰਵਾਈ ਨੇ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਡੂੰਘੀ ਸੱਟ ਮਾਰੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।  ਉਨ੍ਹਾਂ ਕਿਹਾ ਕਿ ਅਣਮਨੁੱਖੀ ਅਤੇ ਬੇਰਹਿਮ ਕਾਰਵਾਈ ਨੇ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਅਧਿਆਤਮਿਕ ਅਤੇ ਮਾਨਵਤਾਵਾਦੀ ਸਿੱਖਿਆਵਾਂ ਅਜਿਹੀ ਹਿੰਸਾ ਨੂੰ ਉਤਸ਼ਾਹਿਤ ਨਹੀਂ ਕਰਦੀਆਂ, ਸਗੋਂ ਸਾਰਿਆਂ ਨੂੰ ਏਕਤਾ, ਭਾਈਚਾਰੇ ਅਤੇ ਸਦਭਾਵਨਾ ਵੱਲ ਸੇਧ ਦਿੰਦੀਆਂ ਹਨ। ਮੈਂ ਅਕਾਲ ਪੁਰਖ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement