ਖ਼ਬਰਾਂ |

ਤਾਜ਼ਾ |

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਉਲ ਵੱਡੇ ਫ਼ਰਕ ਨਾਲ ਅੱਗੇ
Published : May 23, 2019, 10:31 am IST
Updated : May 23, 2019, 10:32 am IST
SHARE ARTICLE
Sunny Deol and Sunil Jakhar
Sunny Deol and Sunil Jakhar

ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਆਪਣੀ ਨਵੀਂ ਸਰਕਾਰ ਚੁਣ ਰਿਹਾ ਹੈ। ਦੇਸ਼ ਦੀ ਇਸ 17ਵੀਂ...

ਗੁਰਦਾਸਪੁਰ: ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਆਪਣੀ ਨਵੀਂ ਸਰਕਾਰ ਚੁਣ ਰਿਹਾ ਹੈ। ਦੇਸ਼ ਦੀ ਇਸ 17ਵੀਂ ਲੋਕ ਸਭਾ ਚੋਣ ਵਿਚ ਵੱਖੋ-ਵੱਖ ਸੂਬਿਆਂ ਵਿਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਗੁਰਦਾਸਪੁਰ ਸੀਟ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ, ਅਕਾਲੀ-ਭਾਜਪਾ ਵੱਲੋਂ ਸੰਨੀ ਦਿਓਲ ਅਤੇ ਆਪ ਉਮੀਦਵਾਰ ਪੀਟਰ ਮਸੀਹ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ।

Sunny Deol Sunny Deol

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ 17889 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੱਸ ਦਈਏ ਕਿ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ 43702 ਕਾਂਗਰਸ ਦੇ ਦਿੱਗਜ ਉਮੀਦਵਾਰ ਸੁਨੀਲ ਜਾਖੜ 25813 ਵੋਟਾਂ ਨਾਲ ਦੂਜੇ ਨੰਬਰ ‘ਤੇ ਚੱਲ ਰਹੇ ਹਨ ਜਦਕਿ ਆਪ ਉਮੀਦਵਾਰ ਪੀਟਰ ਮਸੀਹ 113 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement