ਫਿਰੋਜ਼ਪੁਰ ਸੀਟ ਤੋਂ ਸਿਰੇ ਦੀ ਟੱਕਰ ‘ਚ ਅਕਾਲੀ ਦਲ ਦੇ ਸੁਖਬੀਰ ਬਾਦਲ ਵੱਡੇ ਫ਼ਰਕ ਨਾਲ ਅੱਗੇ
Published : May 23, 2019, 10:49 am IST
Updated : May 23, 2019, 10:49 am IST
SHARE ARTICLE
Sukhbir Badal and Sher Singh Ghubaya
Sukhbir Badal and Sher Singh Ghubaya

ਫਿਰੋਜ਼ਪੁਰ ਦੀ ਹਾਟ ਸੀਟ ਜਿੱਥੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸੀ...

ਫਿਰੋਜ਼ਪੁਰ: ਫਿਰੋਜ਼ਪੁਰ ਦੀ ਹਾਟ ਸੀਟ ਜਿੱਥੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸੀ ਉਥੋਂ ਵੀ ਹੁਣ ਲੋਕਾਂ ਨੂੰ ਨਤੀਜਾ ਦੇਖਣ ਮਿਲਣਾ ਸ਼ੁਰੂ ਹੋ ਗਿਆ ਹੈ। 19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਤੱਕ ਦੇ ਆਏ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਡੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ।

Sukhbir Singh BadalSukhbir Singh Badal

ਸੁਖਬੀਰ ਸਿੰਘ ਬਾਦਲ 35976 ਵੋਟਾਂ ਦੇ ਵੱਡੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਬਾਦਲ 123254 ‘ਤੇ ਹਨ ਜਦਕਿ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 87278 ਵੋਟਾਂ ‘ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ 5458 ਵੋਟਾਂ ਨਾਲ ਤੀਜੇ ਨੰਬਰ ਹਨ। ਜਦਕਿ ਪੀਡੀਏ ਦੇ ਹੰਸਰਾਜ ਗੋਲਡਨ 4865 ਵੋਟਾਂ ਨਾਲ ਚੌਥੇ ਨੰਬਰ ਉਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement