CM ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਮੀਟਿੰਗ
Published : May 23, 2022, 1:50 pm IST
Updated : May 23, 2022, 1:50 pm IST
SHARE ARTICLE
CM Bhagwant Mann
CM Bhagwant Mann

ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਹੋਈ ਚਰਚਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ ਗਈ।

 

CM Bhagwant MannCM Bhagwant Mann

 

ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ, "ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement