
ਮਾਨ ਸਰਕਾਰ ਪਿਛਲੀ ਮੀਟਿੰਗ ਵਾਂਗ ਇਸ ਮੀਟਿੰਗ ਵਿਚ ਵੀ ਕੁੱਝ ਵੱਡੇ ਫੈਸਲੇ ਲੈ ਸਕਦੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਅਗਲੀ ਮੀਟਿੰਗ 30 ਮਈ ਨੂੰ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਹੋਵੇਗੀ। ਮਾਨ ਸਰਕਾਰ ਪਿਛਲੀ ਮੀਟਿੰਗ ਵਾਂਗ ਇਸ ਮੀਟਿੰਗ ਵਿਚ ਵੀ ਕੁੱਝ ਵੱਡੇ ਫੈਸਲੇ ਲੈ ਸਕਦੀ ਹੈ।