PM Modi Punjab Rally: ਪੰਜਾਬ 'ਚ PM ਨਰਿੰਦਰ ਮੋਦੀ ਦੀ ਰੈਲੀ, ਕੈਪਟਨ ਅਮਰਿੰਦਰ ਸਿੰਘ ਨਹੀਂ ਹੋਣਗੇ ਸ਼ਾਮਲ
Published : May 23, 2024, 2:50 pm IST
Updated : May 23, 2024, 3:02 pm IST
SHARE ARTICLE
PM Narendra Modi's rally in Punjab News in punjabi
PM Narendra Modi's rally in Punjab News in punjabi

PM Modi Punjab Rally: ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ

PM Narendra Modi's rally in Punjab News in punjabi : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਆ ਰਹੇ ਹਨ। ਮੋਦੀ ਲੋਕ ਸਭਾ 'ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰਨਗੇ। ਮੋਦੀ ਰੈਲੀ 'ਚ ਮੌਜੂਦ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ: Russian Girl Purse Stolen News: ਸ਼ਰਮਸਾਰ ਕਰਨ ਵਾਲੀ ਖਬਰ, ਪੰਜਾਬ ਘੁੰਮਣ ਆਈ ਰਸ਼ੀਅਨ ਲੜਕੀ ਨਾਲ ਹੋਈ ਲੁੱਹ-ਖੋਹ, ਪਰਸ ਹੋਇਆ ਚੋਰੀ

ਜਾਣਕਾਰੀ ਮੁਤਾਬਕ ਪੀਐਮ ਨਰਿੰਦਰ ਮੋਦੀ ਦਾ ਹੈਲੀਕਾਪਟਰ ਸ਼ਾਮ ਕਰੀਬ 4 ਵਜੇ ਯਾਦਵਿੰਦਰਾ ਸਟੇਡੀਅਮ ਪਹੁੰਚੇਗਾ। ਇਸ ਤੋਂ ਬਾਅਦ ਉਹ 450 ਸੁਰੱਖਿਆ ਕਰਮੀਆਂ ਦੀ ਪਹਿਰੇ ਹੇਠ ਸੜਕ ਰਾਹੀਂ ਪੋਲੋ ਗਰਾਊਂਡ ਪਹੁੰਚੇਗਾ।

ਇਹ ਵੀ ਪੜ੍ਹੋ: Punjab Weather Update: ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ, ਲੋਕ ਕਰ ਰਹੇ ਠੰਢੀਆਂ ਚੀਜ਼ਾਂ ਦਾ ਸੇਵਨ

ਦੂਜੇ ਪਾਸੇ ਕਿਸਾਨਾਂ-ਮਜ਼ਦੂਰਾਂ ਨੇ ਦੋ ਦਿਨ ਪਹਿਲਾਂ ਜਗਰਾਓਂ ਵਿੱਚ ਮਹਾਂਪੰਚਾਇਤ ਵੀ ਰੱਖੀ ਸੀ, ਜਿਸ ਵਿੱਚ ਉਨ੍ਹਾਂ ਫੈਸਲਾ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਹੈ। ਭਾਜਪਾ ਆਗੂਆਂ ਮੁਤਾਬਕ ਰੈਲੀ ਦੀ ਸੁਰੱਖਿਆ ਲਈ ਅੱਜ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦੇ ਕੁੱਲ 5 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਬੀਮਾਰੀ ਕਾਰਨ ਕੈਪਟਨ ਅਜੇ ਤੱਕ ਆਪਣੀ ਪਤਨੀ ਪ੍ਰਨੀਤ ਕੌਰ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਨਹੀਂ ਆਏ।

(For more Punjabi news apart from PM Narendra Modi's rally in Punjab News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement