ਇਟਲੀ ਵੱਸੇ ਪਰਿਵਾਰ ਦੀ ਧੀ ਤੇ ਇਕ ਹੋਰ ਭਾਰਤੀ ਨੌਜਵਾਨ ਦੀ ਨਹਿਰ 'ਚ ਡੁੱਬਣ ਕਰ ਕੇ ਮੌਤ 
Published : Jun 23, 2021, 9:45 am IST
Updated : Jun 23, 2021, 10:44 am IST
SHARE ARTICLE
Sakshi Panesar
Sakshi Panesar

ਇਹ ਦੁਖਦ ਘਟਨਾ ਸੋਮਵਾਰ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਉੱਥੋਂ ਦੀ ਸਥਾਨਕ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ

ਟਾਂਡਾ ਉੜਮੁੜ : ਟਾਂਡਾ ਦੇ ਪਿੰਡ ਬੈਂਸ ਅਵਾਣ ਨਾਲ ਸੰਬੰਧਿਤ ਇਟਲੀ ਵੱਸੇ ਪਰਿਵਾਰ ਦੀ ਧੀ ਅਤੇ ਇਕ ਹੋਰ ਭਾਰਤੀ ਨੌਜਵਾਨ ਦੀ ਕਰੇਮਾ ਸ਼ਹਿਰ ਦੇ ਨਜ਼ਦੀਕ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ। ਸਾਕਸ਼ੀ ਪਨੇਸਰ ਪੁੱਤਰੀ ਕਾਲਾ ਪਨੇਸਰ ਵਾਸੀ ਸੋ (ਕਰੇਮੋਨਾ) ਅਤੇ ਜ਼ਿਲ੍ਹਾ ਰੇਜੋ ਮੀਲੀਆ ਨਾਲ ਸੰਬੰਧਤ ਭਾਰਤੀ ਨੌਜਵਾਨ ਦੀ ਹਾਰਤਿਕ ਸ਼ਰਮਾ ਦੀਆਂ ਲਾਸ਼ਾਂ ਸ਼ੱਕੀ ਹਾਲਾਤ ਵਿਚ ਮਿਲੀਆਂ ਹਨ।

Photo

ਇਹ ਵੀ ਪੜ੍ਹੋ : ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਕੁੜੀ ਦਾ ਸਿਰ ਮੁੰਨਿਆ, ਤਿੰਨ ਗ੍ਰਿਫ਼ਤਾਰ

ਇਹ ਦੁਖਦ ਘਟਨਾ ਸੋਮਵਾਰ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਉੱਥੋਂ ਦੀ ਸਥਾਨਕ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਪਤਾ ਲਾਇਆ ਜਾ ਰਿਹਾ ਹੈ ਦੋਵਾਂ ਦੀ ਦੀ ਕਿਨ੍ਹਾਂ ਹਾਲਾਤ ਵਿਚ ਡੁੱਬਣ ਕਾਰਨ ਹੋਈ ਹੈ। ਉਧਰ ਸਾਕਸ਼ੀ ਦੇ ਪਿਤਾ ਨੇ ਦੱਸਿਆ ਕਿ ਸਾਕਸ਼ੀ ਘਰੋਂ ਸਕੂਲ ਗਈ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਇਹ ਦੁਖਦ ਖਬਰ ਮਿਲੀ ਹੈ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement