ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ 'ਤੇ ਮਿਲੀ ਨੌਕਰੀ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੌਂਪੇ ਨਿਯੁਕਤੀ ਪੱਤਰ
Published : Jun 23, 2022, 4:41 pm IST
Updated : Jun 23, 2022, 4:41 pm IST
SHARE ARTICLE
photo
photo

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਮਿਲੀ ਨੌਕਰੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ।

PHOTOPHOTO

ਸੇਵਾਦਾਰ ਮਨਦੀਪ ਵਿਰਦੀ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਫ਼ਿਲੋਰ ਅਤੇ ਸੇਵਾਦਾਰ ਨਰਿੰਦਰ ਕੁਮਾਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫਤਰ ਐਸ.ਬੀ.ਐਸ. ਨਗਰ ਵਿਖੇ ਤੈਨਾਤ ਕੀਤਾ ਗਿਆ ਹੈ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੋਵਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰ ਨਾਲ ਕੰਮ ਕਰਨ ਲਈ ਕਿਹਾ। ਇਸੇ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement