Ludhiana News : ਲੁਧਿਆਣਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਬੋਲੇ ਭਾਜਪਾ ਆਗੂ ਅਨਿਲ ਸਰੀਨ, ਕਿਹਾ - ਸਰਕਾਰੀ ਤੰਤਰ ਤੇ ਪੈਸੇ ਦਾ ਪ੍ਰਯੋਗ ਹੋਇਆ

By : BALJINDERK

Published : Jun 23, 2025, 3:23 pm IST
Updated : Jun 23, 2025, 3:23 pm IST
SHARE ARTICLE
ਲੁਧਿਆਣਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਬੋਲੇ ਭਾਜਪਾ ਆਗੂ ਅਨਿਲ ਸਰੀਨ
ਲੁਧਿਆਣਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਬੋਲੇ ਭਾਜਪਾ ਆਗੂ ਅਨਿਲ ਸਰੀਨ

‘‘ਇਹ ਸਭ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਗਿਆ, ਜਿਸ ਨੂੰ ਅਸੀਂ ਸਾਰਿਆਂ ਨੇ ਦੇਖਿਆ ਹੈ’’

Punjab News in Punjabi : ਚੋਣ ਹਾਰਨ ਤੋਂ ਬਾਅਦ ਭਾਜਪਾ ਦੇ ਵੱਡੇ ਆਗੂ ਅਨਿਲ ਸਰੀਨ ਦਾ ਬਿਆਨ ਸਾਹਮਣੇ ਆਇਆ ਹੈ। ਲੁਧਿਆਣਾ ਜ਼ਿਮਨੀ ਚੋਣਾਂ ’ਚ ਭਾਜਪਾ ਤੀਜੇ ਨੰਬਰ ’ਤੇ ਰਹੀ ਹੈ।ਅਨਿਲ ਸਰੀਨ ਨੇ  ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਲ ਕਰਨ ’ਤੇ ਵਧਾਈ ਦਿੱਤੀ। ਅਨਿਲ ਸਰੀਨ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਤੋਂ ਭਾਜਪਾ ਨੂੰ ਵੀ ਭਰਮਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣਾਂ ’ਚ ਜਿਸ ਤਰ੍ਹਾਂ ਸਰਕਾਰੀ ਤੰਤਰ ਤੇ ਪੈਸੇ ਦਾ ਪ੍ਰਯੋਗ ਹੋਇਆ ਹੈ ਇਹ ਸਭ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਗਿਆ ਹੈ, ਇਹ ਅਸੀਂ ਸਾਰਿਆਂ ਨੇ ਦੇਖਿਆ ਹੈ। 

(For more news apart from BJP leader Anil Sarin spoke after losing Ludhiana by-election News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement