Mansa News : ਫਿਰੋਜ਼ਪੁਰ ਦੇ ਨੌਜਵਾਨ ਦਾ ਮਾਨਸਾ 'ਚ ਕਤਲ, ਕੁੱਤਿਆਂ ਦੀਆਂ ਦੌੜਾਂ ਦੇ ਮੁਕਾਬਲੇ ਨੂੰ ਲੈ ਕੇ ਹੋਈ ਰੰਜਿਸ਼

By : BALJINDERK

Published : Jun 23, 2025, 6:01 pm IST
Updated : Jun 23, 2025, 6:01 pm IST
SHARE ARTICLE
ਫਿਰੋਜ਼ਪੁਰ ਦੇ ਨੌਜਵਾਨ ਦਾ ਮਾਨਸਾ 'ਚ ਕਤਲ
ਫਿਰੋਜ਼ਪੁਰ ਦੇ ਨੌਜਵਾਨ ਦਾ ਮਾਨਸਾ 'ਚ ਕਤਲ

Mansa News : ਮੁਕਾਬਲੇ 'ਚ ਸਤਨਾਮ ਸਿੰਘ ਦਾ ਕੁੱਤਾ ਆਇਆ ਅੱਵਲ, ਹਾਰ ਤੋਂ ਨਿਰਾਸ਼ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਮੁਲਜ਼ਮਾਂ ਦੀ ਭਾਲ

Mansa News in Punjabi : ਮਾਨਸਾ ’ਚ 38 ਸਾਲਾ ਨੌਜਵਾਨ ਸਤਨਾਮ ਸਿੰਘ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਨੌਜਵਾਨਾਂ ਨੇ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ। ਸਤਨਾਮ ਸਿੰਘ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸੀ ਅਤੇ ਕੁੱਤਿਆਂ ਦੀਆਂ ਦੌੜਾਂ ਕਰਵਾਉਣ ਦਾ ਸ਼ੌਕੀਨ ਸੀ। ਇਹ ਦੌੜ ਉਸਦੀ ਮੌਤ ਦਾ ਕਾਰਨ ਬਣੀ। ਸਤਨਾਮ ਸਿੰਘ ਦਾ ਕੁੱਤਾ ਦੌੜ ਵਿੱਚ ਪਹਿਲੇ ਸਥਾਨ 'ਤੇ ਆਇਆ ਸੀ। ਰੰਜਿਸ਼ ਕਾਰਨ ਹਾਰੇ ਹੋਏ ਕੁੱਤੇ ਦੇ ਮਾਲਕਾਂ ਨੇ ਅੱਜ ਮਾਨਸਾ ਆਏ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ। ਇਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਕਤਲ ਕਰਨ ਵਾਲੇ ਨੌਜਵਾਨ ਸਿਰਸਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਦੱਸੇ ਜਾ ਰਹੇ ਹਨ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

(For more news apart from Ferozepur youth murdered in Mansa News in Punjabi, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement