Punjab News : ਲੁਧਿਆਣਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਹਾਰ ’ਤੇ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ 

By : BALJINDERK

Published : Jun 23, 2025, 2:42 pm IST
Updated : Jun 23, 2025, 2:42 pm IST
SHARE ARTICLE
 ਪ੍ਰੇਮ ਸਿੰਘ ਚੰਦੂਮਾਜਰਾ 
ਪ੍ਰੇਮ ਸਿੰਘ ਚੰਦੂਮਾਜਰਾ 

Punjab News : ਕਿਹਾ -ਲੁਧਿਆਣਾ ਉਪ ਚੋਣਾਂ ਦੇ ਨਤੀਜਿਆਂ ਨੇ ਕੰਧ ’ਤੇ ਲਿਖਿਆ ਪੜ੍ਹਾ ਦਿੱਤਾ, ਬਾਦਲ ਵਾਰ-ਵਾਰ ਲੋਕਾਂ ਦੇ ਫ਼ਤਵੇ ਨੂੰ ਨਾ ਠੁਕਰਾਉਣ

Punjab News in Punjabi: ਲੁਧਿਆਣਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਹਾਰ ’ਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ  ਲੁਧਿਆਣਾ ਉਪ ਚੋਣਾਂ ਦੇ ਨਤੀਜਿਆਂ ਨੇ ਕੰਧ ’ਤੇ ਲਿਖਿਆ ਪੜ੍ਹਾ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਲੋਕਾਂ ਦੇ ਫ਼ਤਵੇ ਨੂੰ ਨਾ ਠੁਕਰਾਉਣ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਦੀ ਪਾਲਣਾ ਕਰੇ ਬਿਨਾਂ ਅਕਾਲੀ ਦਲ ਤਕੜਾ ਨਹੀਂ ਹੋ ਸਕਦਾ।  

(For more news apart from Prem Singh Chandumajra speaks on Akali Dal defeat in Ludhiana by-election News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement