ਪੰਜਾਬ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
Published : Jul 23, 2021, 10:52 am IST
Updated : Jul 23, 2021, 11:01 am IST
SHARE ARTICLE
Navjot Sidhu
Navjot Sidhu

ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਭਵਨ ਪਹੁੰਚੇ

ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣਾ ਚਾਰਜ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ।

ਤਾਜਪੋਸ਼ੀ ਲਈ ਕਾਂਗਰਸ ਭਵਨ ਆਉਣ ਤੋਂ ਪਹਿਲਾਂ ਸਿੱਧੂ ਪੰਜਾਬ ਭਵਨ ਚੰਡੀਗੜ੍ਹ ਪਹੁੰਚ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੀ ਉਥੇ ਪਹੁੰਚ ਗਏ ਹਨ। ਇਥੇ ਕੈਪਟਨ ਨੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਵੱਡੇ ਵਰਕਰਾਂ ਨੂੰ ਚਾਹ ਲਈ ਬੁਲਾਇਆ ਹੈ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement