ਖ਼ਬਰਾਂ |

ਤਾਜ਼ਾ |

ਥਾਣੇ ਅੰਦਰ ਲੜਕੀ ਨਾਲ ਅਣਮਨੁੱਖੀ ਤਸ਼ੱਦਦ ਦਾ ਮਾਮਲਾ : 2 ਪੁਲਿਸ ਮੁਲਾਜ਼ਮਾਂ ਵਿਰੁਧ ਮਾਮਲਾ ਦਰਜ 

By : KOMALJEET

Published : Jul 23, 2023, 7:50 pm IST
Updated : Jul 23, 2023, 7:50 pm IST
SHARE ARTICLE
Punjab News
Punjab News

ਇਸ ਮਾਮਲੇ ਵਿਚ ਪਹਿਲਾਂ ਮੁਅੱਤਲ ਕੀਤੇ ਜਾ ਚੁੱਕੇ ਹਨ 4 ਪੁਲਿਸ ਮੁਲਾਜ਼ਮ  

ਗੁਰਦਾਸਪੁਰ : ਗੁਰਦਾਸਪੁਰ ਦੇ ਥਾਣਾ ਸਿਟੀ ਵਿਚ ਇਕ ਲੜਕੀ ਨਾਲ ਕੀਤੇ ਗਏ ਅਣਮਨੁੱਖੀ ਤਸ਼ੱਦਦ ਮਾਮਲੇ ਵਿਚ ਕਾਰਵਾਈ ਕਰਦਿਆਂ ਦੋ ਹੋਰ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਹੜ੍ਹਾਂ ਦੇ ਬਹਾਨੇ ਭੁਪਿੰਦਰ ਹੁੱਡਾ ਨੇ ਘੇਰੇ 3 ਮੁੱਖ ਮੰਤਰੀ; ਕਿਹਾ-ਦਿੱਲੀ-ਹਰਿਆਣਾ ਸਰਕਾਰਾਂ ਲਾਪਰਵਾਹ 

ਇਸ ਮਾਮਲੇ ਵਿਚ ਪਹਿਲਾਂ ਹੀ ਚਾਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾ ਚੁੱਕਿਆ ਹੈ। ਦੱਸ ਦੇਈਏ ਕਿ ਅਣਮਨੁੱਖੀ ਤਸ਼ੱਦਦ ਕਰਨ ਦੇ ਦੋਸ਼ਾਂ ਵਿਚ ਘਿਰੇ ਐਸ.ਐਚ.ਓ. ਸਮੇਤ 4 ਪੁਲਿਸ ਅਧਿਕਾਰੀਆ ਨੂੰ ਐਸ.ਐਸ.ਪੀ. ਗੁਰਦਾਸਪੁਰ ਵਲੋਂ ਕੁੱਝ ਦਿਨ ਪਹਿਲਾਂ ਮੁਅੱਤਲ ਕੀਤਾ ਗਿਆ ਸੀ ਅਤੇ ਹੁਣ ਇਸ ਮਾਮਲੇ ਵਿਚ ਏ.ਐਸ.ਆਈ. ਮੰਗਲ ਸਿੰਘ ਅਤੇ ਏ.ਐਸ.ਆਈ. ਅਸ਼ਵਨੀ ਕੁਮਾਰ ਉਪਰ ਧਾਰਾ 330,348 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement