Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
Published : Jul 23, 2024, 8:03 am IST
Updated : Jul 23, 2024, 8:03 am IST
SHARE ARTICLE
Punjab Weather Update News
Punjab Weather Update News

Punjab Weather Update: ਪੰਜਾਬ ਦੇ ਦੋ ਜ਼ਿਲਿਆਂ 'ਚ ਪਵੇਗਾ ਭਾਰੀ ਮੀਂਹ

Punjab Weather Update News: ਮੌਸਮ ਵਿਭਾਗ ਨੇ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ 'ਚ ਮਾਨਸੂਨ ਕਮਜ਼ੋਰ ਰਿਹਾ ਹੈ।

ਇਹ ਵੀ ਪੜ੍ਹੋ: Mansa News: ਜ਼ਿੱਦ ਕਰਕੇ ਤਾਏ ਨਾਲ ਖੇਤ ਗਏ ਮਾਸੂਮ ਦੀ ਰੋਟਾਵੇਟਰ 'ਚ ਆਉਣ ਨਾਲ ਹੋਈ ਦਰਦਨਾਕ ਮੌਤ

ਸੂਬੇ 'ਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਹੈ।

ਇਹ ਵੀ ਪੜ੍ਹੋ: Budget 2024 Updates: ਅੱਜ ਪੇਸ਼ ਹੋਵੇਗਾ ਦੇਸ਼ ਦਾ ਬਜਟ, ਕੀ ਆਮ ਆਦਮੀ ਨੂੰ ਮਿਲੇਗੀ ਰਾਹਤ ? 

ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ। ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹ  ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਰਹੇਗਾ, ਜਦੋਂਕਿ ਬਾਕੀ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋਵੇਗੀ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement