Mansa News: ਜ਼ਿੱਦ ਕਰਕੇ ਤਾਏ ਨਾਲ ਖੇਤ ਗਏ ਮਾਸੂਮ ਦੀ ਰੋਟਾਵੇਟਰ 'ਚ ਆਉਣ ਨਾਲ ਹੋਈ ਦਰਦਨਾਕ ਮੌਤ
Published : Jul 23, 2024, 7:55 am IST
Updated : Jul 23, 2024, 7:55 am IST
SHARE ARTICLE
The child died after coming into the rotavator Mansa News
The child died after coming into the rotavator Mansa News

Mansa News: ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਸਾਹਿਬ ਸਿੰਘ

The child died after coming into the rotavator Mansa News: ਮਾਨਸਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕੀ ਪਿੰਡ ਕਾਹਨਗੜ੍ਹ 'ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆ ਗਿਆ, ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ:  Budget 2024 Updates: ਅੱਜ ਪੇਸ਼ ਹੋਵੇਗਾ ਦੇਸ਼ ਦਾ ਬਜਟ, ਕੀ ਆਮ ਆਦਮੀ ਨੂੰ ਮਿਲੇਗੀ ਰਾਹਤ ?

ਮ੍ਰਿਤਕ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ ਤੇ ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਗੁਰਸਾਹਿਬ ਸਿੰਘ ਆਪਣੇ ਤਾਏ ਨਾਲ ਖੇਤ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ। ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। 

ਇਹ ਵੀ ਪੜ੍ਹੋ:  Health News: ਬਹੁਤ ਸਾਰੇ ਘਰੇਲੂ ਨੁਸਖ਼ਿਆਂ ਨਾਲ ਠੀਕ ਕਰ ਸਕਦੇ ਹਾਂ ਉਲਟੀਆਂ ਦੀ ਸਮੱਸਿਆ

ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਾਸੂਮ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਦੇ ਨਾਲ-ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
 

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The child died after coming into the rotavator Mansa News stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement