ਰਿਹਾਇਸ਼ੀ ਇਲਾਕੇ 'ਚ ਠੇਕਾ ਖੋਲ੍ਹਣ ਦਾ ਲੋਕਾਂ ਵਲੋਂ ਵਿਰੋਧ
Published : Aug 23, 2018, 11:03 am IST
Updated : Aug 25, 2018, 3:25 pm IST
SHARE ARTICLE
Liquor Wine Shop At Residential Area
Liquor Wine Shop At Residential Area

ਡੱਡੂਮਾਜਰਾ ਪਿੰਡ ਦੇ ਰਿਹਾਇਸ਼ੀ ਇਲਾਕੇ ਵਿਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਠੇਕਾ ਖੋਲ੍ਹੇ ਜਾਣ ਦਾ ਪਿੰਡ ਵਾਸੀਆਂ ਤੇ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਵਲੋਂ...........

ਚੰਡੀਗੜ੍ਹ : ਡੱਡੂਮਾਜਰਾ ਪਿੰਡ ਦੇ ਰਿਹਾਇਸ਼ੀ ਇਲਾਕੇ ਵਿਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਠੇਕਾ ਖੋਲ੍ਹੇ ਜਾਣ ਦਾ ਪਿੰਡ ਵਾਸੀਆਂ ਤੇ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ਵਿਚ ਲੋਕਾਂ ਨੇ ਭਾਜਪਾ ਵਿਰੁਧ ਭਾਰੀ ਨਾਹਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਠੇਕਾ ਸੈਕਟਰ-38 ਵਿਚ ਪ੍ਰਸ਼ਾਸਨ ਨੇ ਕਈ ਮਹੀਨੇ ਪਹਿਲਾਂ ਖੋਲ੍ਹਿਆ ਸੀ,

ਉਥੇ ਭਾਜਪਾ ਦੇ ਸਾਬਕਾ ਮੇਅਰ ਅਰੁਣ ਸੂਦ ਨੇ ਵਿਰੋਧ ਕਰ ਕੇ ਡੱਡੂ ਮਾਜਰਾ 'ਚ ਸਿਫ਼ਟ ਕਰਵਾ ਦਿਤਾ। ਛਾਬੜਾ ਨੇ ਭਾਜਪਾ ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਪ੍ਰਸ਼ਾਸਨ 'ਤੇ ਦਬਾਅ ਪਾ ਕੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਕਰ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਨੇ ਪ੍ਰਸ਼ਾਸਨ ਨੂੰ ਇਥੋਂ ਠੇਕਾ ਤੁਰਤ ਸਿਫ਼ਟ ਕਰਨ ਦੀ ਮੰਗ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement