ਲੁਧਿਆਣਾ ਦੀ ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ
Published : Aug 23, 2019, 3:02 pm IST
Updated : Apr 10, 2020, 7:58 am IST
SHARE ARTICLE
fire in ludhiana plastic factory
fire in ludhiana plastic factory

ਲੁਧਿਆਣਾ ਵਿਚ ਗਿੱਲ ਰੋਡ ਸਥਿਤ ਸਾਈਕਲ ਮਾਰਕੀਟ ਨੇੜੇ ਅਹੂਜਾ ਇੰਟਰਪ੍ਰਾਈਜ਼ਿਜ਼ ਨਾਂ ਦੀ ਫੈਕਟਰੀ ਵਿੱਚ ਅੱਜ ਅਚਾਨਕ ਅੱਗ ਲੱਗ ਗਈ।

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿਚ ਗਿੱਲ ਰੋਡ ਸਥਿਤ ਸਾਈਕਲ ਮਾਰਕੀਟ ਨੇੜੇ ਅਹੂਜਾ ਇੰਟਰਪ੍ਰਾਈਜ਼ਿਜ਼ ਨਾਂ ਦੀ ਫੈਕਟਰੀ ਵਿੱਚ ਅੱਜ ਅਚਾਨਕ ਅੱਗ ਲੱਗਣ ਕਾਰਨ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਿਸ ਤੋਂ ਬਾਅਦ ਤੁਰੰਤ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਆ ਕੇ ਅੱਗ ਤੇ ਕਾਬੂ ਪਾਇਆ। ਇਸ ਮੌਕੇ ਇਲਾਕੇ ਦੇ ਵਿਧਾਇਕ ਸੁਰਿੰਦਰ ਡਾਵਰ ਵੀ ਪਹੁੰਚੇ।

 

ਇਲਾਕਾ ਵਾਸੀਆਂ ਨੇ ਦੱਸਿਆ ਕਿ ਅੱਜ ਸਵੇਰੇ 11:30 ਸਾਲ ਵਜੇ ਦੇ ਕਰੀਬ ਇਹ ਅੱਗ ਲੱਗੀ ਹੈ ਅਤੇ ਅੱਗ ਵੇਖਦਿਆਂ ਹੀ ਤੁਰੰਤ ਅੱਗ ਬੁਝਾਊ ਅਮਲੇ ਅਤੇ ਬਿਜਲੀ ਵਿਭਾਗ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਖੁਦ ਮੌਕੇ ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ ਅਫਸਰ ਸ੍ਰਿਸ਼ਟੀ ਨਾਥ ਸ਼ਰਮਾ ਨੇ ਦੱਸਿਆ ਕਿ ਅੱਗ ਤੇ ਲਗਭਗ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਬੁਝਾਉਣ ਤੇ 9-10 ਸਾਲ ਗੱਡੀਆਂ ਲੱਗੀਆਂ ਹਨ।

ਉਨ੍ਹਾਂ ਦੱਸਿਆ ਕਿ ਇੱਥੇ ਪਲਾਸਟਿਕ ਦਾ ਸਾਮਾਨ ਬਣਾਉਣ ਦਾ ਕੰਮ ਕੀਤਾ ਜਾਂਦਾ ਸੀ ਇਸ ਕਰਕੇ ਅੱਗ ਤੇਜ਼ੀ ਨਾਲ ਫੈਲੀ ਸੀ। ਉਧਰ ਮੌਕੇ ਤੇ ਪਹੁੰਚੇ ਹਲਕੇ ਤੋਂ ਵਿਧਾਇਕ ਸੁਰਿੰਦਰ ਡਾਵਰ ਨੇ ਇਲਾਕੇ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਪਰ ਜਦੋਂ ਰਿਆਸੀ ਇਲਾਕੇ ਦੇ ਵਿੱਚ ਫੈਕਟਰੀ ਹੋਣ ਦੀ ਗੱਲ ਕਹੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕਰਵਾਈ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement