
ਪਟਰੌਲ ਦੀ ਕੀਮਤ ਵਿਚ ਫਿਰ ਹੋਇਆ ਵਾਧਾ
ਨਵੀਂ ਦਿੱਲੀ, 22 ਅਗੱਸਤ: ਦੇਸ਼ ਵਿਚ ਅੱਜ ਪਟਰੌਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ। ਪਿਛਲੇ 21 ਦਿਨਾਂ ਤੋਂ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸਨਿਚਰਵਾਰ ਨੂੰ ਪਟਰੌਲ ਦੀ ਕੀਮਤ ਵਿਚ 16 ਪੈਸੇ ਦਾ ਵਾਧਾ ਹੋਇਆ ਹੈ।IMAGE