ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਹਾਈ ਕੋਰਟ ਦਾ ਰੁਖ
Published : Aug 23, 2021, 2:43 pm IST
Updated : Aug 23, 2021, 3:13 pm IST
SHARE ARTICLE
Kunwar Vijay Pratap Singh moves High Court
Kunwar Vijay Pratap Singh moves High Court

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਆਈਜੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ।

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ (Kotkapura firing case) ਵਿਚ ਸਾਬਕਾ ਆਈਜੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ (Kunwar Vijay Pratap Singh) ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ( Punjab And Haryana High Court) ਨੇ ਕੁੰਵਰ ਵਿਜੇ ਪ੍ਰਤਾਪ ਦੀ ਇਕ ਅਪੀਲ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

Kunwar Vijay Pratap SinghKunwar Vijay Pratap Singh

ਹੋਰ ਪੜ੍ਹੋ: ਅਕਸ਼ੈ ਕੁਮਾਰ ਨੂੰ ਕਿਸਾਨਾਂ ਖਿਲਾਫ਼ ਬੋਲਣਾ ਪਿਆ ਮਹਿੰਗਾ, ਹੋ ਰਿਹਾ ਫਿਲਮ Bell bottom ਦਾ ਵਿਰੋਧ

ਕੁੰਵਰ ਵਿਜੇ ਪ੍ਰਤਾਪ ਨੇ ਸਿੰਗਲ ਬੈਂਚ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਉਹਨਾਂ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਉਹਨਾਂ ਖਿਲਾਫ਼ ਸਖ਼ਤ ਟਿੱਪਣੀ ਕੀਤੀ ਗਈ ਹੈ।

fatehviar case reached highcourtPunjab And Haryana High Court

ਹੋਰ ਪੜ੍ਹੋ: ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ, ਲਾਡੀ ਸ਼ਾਹ ਨੂੰ ਦੱਸਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਪੀਲ ਵਿਚ ਇਸ ਟਿੱਪਣੀ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ (Punjab Government) ਨੂੰ ਜਵਾਬ ਦੇਣਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement