ਪੰਜਾਬ ਪੁਲਿਸ ’ਚ ਸਬ-ਇੰਸਪੈਕਟਰਾਂ ਤੇ ਕਾਂਸਟੇਬਲਾਂ ਦੀ ਭਰਤੀ ਲਈ ਹੋਵੇਗੀ ਕੰਪਿਊਟਰ ਅਧਾਰਤ ਪ੍ਰੀਖਿਆ
Published : Aug 23, 2022, 2:03 pm IST
Updated : Aug 23, 2022, 2:03 pm IST
SHARE ARTICLE
Punjab Police
Punjab Police

ਸਬ-ਇੰਸਪੈਕਟਰ ਦੀਆਂ 267 ਅਤੇ ਕਾਂਸਟੇਬਲ ਦੀਆਂ 2340 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ 24 ਸਤੰਬਰ ਤੋਂ 30 ਸਤੰਬਰ ਹੋਵੇਗੀ।



ਚੰਡੀਗੜ੍ਹ: ਪੰਜਾਬ ਪੁਲਿਸ ਦੇ ਟੈਕਨੀਕਲ ਅਤੇ ਸਪੋਰਟ ਸਰਵਿਸਿਜ਼ ਕੇਡਰ ਵਿਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ 'ਕੰਪਿਊਟਰ ਅਧਾਰਤ ਟੈਸਟ' ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸਬ-ਇੰਸਪੈਕਟਰ ਦੀਆਂ 267 ਅਤੇ ਕਾਂਸਟੇਬਲ ਦੀਆਂ 2340 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ 24 ਸਤੰਬਰ ਤੋਂ 30 ਸਤੰਬਰ ਹੋਵੇਗੀ।

NoticeNotice

ਪੰਜਾਬ ਪੁਲਿਸ ਵੱਲੋਂ ਜਾਰੀ ਨੋਟਿਸ ਅਨੁਸਾਰ 9 ਸਤੰਬਰ 2021 ਦੇ ਇਸ਼ਤਿਹਾਰ ਰਾਹੀਂ€ ਪੰਜਾਬ ਪੁਲਿਸ ਦੇ ਟੈਕਨੀਕਲ ਅਤੇ ਸਪੋਰਟ ਸਰਿਵਿਸਜ਼ ਕੇਡਰ ਵਿਚ ਸਬ-ਇੰਸਪੈਕਟਰ (267 ਅਸਾਮੀਆਂ) ਅਤੇ ਕਾਂਸਟੇਬਲ (2340 ਅਸਾਮੀਆਂ) ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ।

punjab policePunjab police

ਇਸ ਦੇ ਤਹਿਤ ਪੰਜਾਬ ਪੁਲਿਸ ਦੇ ਟੈਕਨੀਕਲ ਐਂਡ ਸਪੋਰਟ ਸਰਿਵਿਸਜ਼  ਕੇਡਰ ਵਿਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਕੰਪਿਊਟਰ ਅਧਾਰਤ ਟੈਸਟ (CBT) ਮੋਡ ਵਿਚ ਪ੍ਰੀਖਿਆ 24 ਸਤੰਬਰ ਤੋਂ 20 ਸਤੰਬਰ ਤੱਕ ਹੋਵੇਗੀ। ਇਸ ਪ੍ਰੀਖਿਆ ਲਈ ਐਡਮਿਟ ਕਾਰਡ ਜਲਦ ਜਾਰੀ ਕੀਤੇ ਜਾਣਗੇ। ਵਧੇਰੇ ਜਾਣਕਾਰੀ ਲਈ ਤੁਸੀਂ ਪੰਜਾਬ ਪੁਲਿਸ ਦੀ ਵੈੱਬਸਾਈਟ www.punjabpolice.gov.in 'ਤੇ ਜਾਣਕਾਰੀ ਲੈ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement