
ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਸੁਨਾਮ- ਛਾਜਲੀ ਰੋਡ ਵਿਖੇ ਅੱਜ ਸਵਾਰੀਆਂ ਨਾਲ ਭਰੀ ਹੋਈ ਇਕ ਬੱਸ ਪ੍ਰਾਈਵੇਟ ਬੱਸ ਅਚਾਨਕ ਪਲਟ ਗਈ। ਬੱਸ 'ਚ ਸਵਾਰ ਯਾਤਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੱਸ ਲਹਿਰਾਗਾਗਾ ਤੋਂ ਸੁਨਾਮ ਵੱਲ ਨੂੰ ਆ ਰਹੀ ਸੀ
Private bus overturns in Sunam, passengers seriously injured
ਸਵਾਰੀਆਂ ਨੇ ਦੱਸਿਆ ਕਿ ਡਰਾਈਵਰ ਨੇ ਅਚਾਨਕ ਬਰੇਕ ਲੱਗਾ ਦਿੱਤੇ, ਜਿਸ ਤੋਂ ਬਾਅਦ ਬੱਸ ਅਚਾਨਕ ਪਲਟ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਾਂਕਾਰੀ ਮਿਲਣ ’ਤੇ ਮੌਕੇ ’ਤੇ ਪੁਲਿਸ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕਰਨ ਵਿਚ ਜੁੱਟ ਗਈ।
Private bus overturns in Sunam, passengers seriously injured