
ਪੈਸਾ ਬਣਾ ਰੱਖਿਆ ਪ੍ਰਦਾਨ
ਮੁਹਾਲੀ: ਅੱਜ ਦੇ ਦੌਰ ਵਿਚ ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ, ਚਾਰੇ ਪਾਸੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਮੀਨਾਂ ਪਿੱਛੇ ਭਰਾ-ਭਰਾ ਦਾ ਦੁਸ਼ਮਣ ਬਣੀ ਬੈਠਾ ਹੈ।
photo
ਅੱਜ ਦੇ ਸਮੇਂ ਵਿਚ ਆਪਣਿਆਂ ਨੂੰ ਆਪਣਿਆਂ ਨਾਲ ਕੋਈ ਵੀ ਮੋਹ ਪਿਆਰ ਨਹੀਂ ਰਿਹਾ ਬਸ ਪੈਸਾ ਪ੍ਰਦਾਨ ਬਣਾ ਰੱਖਿਆ ਹੈ। ਅਜਿਹਾ ਹੀ ਮਾਮਲਾ ਪਿੰਡ ਸ਼ੇਰੋਂ ਤੋਂ ਸਾਹਮਣੇ ਆਇਆ ਹੈ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦੀ ਖ਼ਬਰ ਆਈ ਹੈ।
Crime
ਇਸ ਦੌਰਾਨ ਅੰਗਰੇਜ਼ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰਨ ਸਿੰਘ ਨਾਂਅ ਦੇ ਵਿਅਕਤੀ ਸਮੇਤ ਕਈ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Crime