ਲੁਧਿਆਣਾ : ਹਥਿਆਰਾਂ ਦੀ ਨੋਕ 'ਤੇ ਲੁੱਟਿਆ ਵਪਾਰੀ 
Published : Oct 23, 2021, 2:32 pm IST
Updated : Oct 23, 2021, 2:32 pm IST
SHARE ARTICLE
Loot in Ludhiana
Loot in Ludhiana

ਲੁਟੇਰਿਆਂ ਨੇ ਕੀਤੀ ਵਪਾਰੀ ਦੀ ਬਹੁਤ ਕੁੱਟਮਾਰ

ਲੁਧਿਆਣਾ : ਪੰਜਾਬ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਕਾਫੀ ਡਰੇ ਹੋਏ ਹਨ। ਦਿਨ ਜਾਂ ਰਾਤ ਲੁਟੇਰੇ ਬਿਨਾ ਕਿਸੇ ਡਰ ਤੋਂ ਘੁੰਮ ਰਹੇ ਹਨ।

Looted Millions in Thread FactoryLooted 

ਇਹ ਵੀ ਪੜ੍ਹੋ :  ਜਲੰਧਰ : ਨਸ਼ੇ 'ਚ ਧੁੱਤ ਨੌਜਵਾਨ ਨੇ ਚਲਾਈਆਂ ਗੋਲੀਆਂ 

ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਹੈ ਜਿਥੇ ਗਾਂਧੀ ਨਗਰ ਬਾਜ਼ਾਰ 'ਚ ਸਵੇਰੇ 6 ਵਜੇ ਵਪਾਰੀ ਨੂੰ ਹਥਿਆਰਾਂ ਦੀ ਨੋਕ 'ਤੇ ਲੁੱਟਿਆ ਗਿਆ। ਇਨਾਂ ਹੀ ਨਹੀਂ ਲੁਟੇਰਿਆਂ ਨੇ ਵਪਾਰੀ ਦੀ ਬਹੁਤ ਕੁੱਟਮਾਰ ਕੀਤੀ, ਪਰ ਉਹ ਆਪਣੀ ਜਾਨ ਬਚਾ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਦੱਸ ਦਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement