ਮੋਗਾ 'ਚ ਮਸ਼ਹੂਰ ਕਬੱਡੀ ਖਿਡਾਰੀ ਦੇ ਮਾਰੀਆਂ ਗੋਲੀਆਂ
Published : Oct 23, 2023, 4:05 pm IST
Updated : Oct 23, 2023, 4:05 pm IST
SHARE ARTICLE
Harwinder singh
Harwinder singh

ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿਚ ਲੱਗੀ ਜਿਸ ਤੋਂ ਬਾਅਦ ਉਸ ਨੂੰ ਡੀ.ਐਮ.ਸੀ. ਲੁਧਿਆਣਾ ਲਿਜਾਇਆ ਗਿਆ।

ਮੋਗਾ : ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ 'ਚ ਵੜ ਕੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿਚ ਲੱਗੀ ਜਿਸ ਤੋਂ ਬਾਅਦ ਉਸ ਨੂੰ ਡੀ.ਐਮ.ਸੀ. ਲੁਧਿਆਣਾ ਲਿਜਾਇਆ ਗਿਆ।
ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਕਬੱਡੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ। ਸਵੇਰੇ ਦੋ ਮੋਟਰਸਾਈਕਲ ਸਵਾਰ ਘਰ ਦੇ ਕੋਲ ਆਏ ਅਤੇ ਰੌਲਾ ਸੁਣ ਕੇ ਜਦੋਂ ਹਰਵਿੰਦਰ ਘਰ ਤੋਂ ਬਾਹਰ ਆਇਆ ਤਾਂ ਉਸ ਦੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  


 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement