ਨਸ਼ਾ ਤਸਕਰ ਹਰਨਾਮ ਸਿੰਘ ਦੀ 41 ਲੱਖ ਰੁਪਏ ਦੀ ਗ਼ੈਰ-ਕਾਨੂੰਨੀ ਜਾਇਦਾਦ ਕੁਰਕ
Published : Oct 23, 2023, 8:30 am IST
Updated : Oct 23, 2023, 8:30 am IST
SHARE ARTICLE
drug trafficker Harnam Singh
drug trafficker Harnam Singh

13 ਨਸ਼ਾ ਤਸਕਰਾਂ ਦੀ ਜਾਇਦਾਦ ਦੇ ਕੁਰਕੀ ਦੇ ਆਰਡਰ ਕੰਪੀਟੈਂਟ ਅਥਾਰਟੀ ਨਵੀਂ ਦਿੱਲੀ ਕੋਲ ਭੇਜੇ

ਫ਼ਿਰੋਜ਼ਪੁਰ (ਪ੍ਰੇਮ ਨਾਥ ਸ਼ਰਮਾ, ਕੌਸ਼ਲ ਗਾਂਧੀ) : ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਐਨਡੀਪੀਐਸ ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰ ਕੇ ਹਰਨਾਮ ਸਿੰਘ ਪੁੱਤਰ ਪਿਸ਼ਾਵਰ ਸਿੰਘ ਵਾਸੀ ਪੱਲਾ ਮੇਘਾ ਥਾਣਾ ਸਦਰ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ 41,66,472 ਰੁਪਏ ਦੀ ਗ਼ੈਰ ਕਾਨੂੰਨੀ ਜਾਇਦਾਦ ਕੁਰਕ ਕੀਤੀ ਗਈ ਹੈ, 13 ਨਸ਼ਾ ਤਸਕਰਾਂ ਦੀ ਗ਼ੈਰ ਕਾਨੂੰਨੀ ਜਾਇਦਾਦ ਦੇ ਕੁਰਕੀ ਦੇ ਆਰਡਰ ਕੰਪੀਟੈਂਟ ਅਥਾਰਟੀ ਨਵੀਂ ਦਿੱਲੀ ਕੋਲ ਭੇਜੇ ਜਾ ਚੁੱਕੇ ਹਨ।

ਨਸ਼ਿਆ ਵਿਰੁਧ ਕਾਰਵਾਈ ਕਰਦੇ ਹੋਏ 15 ਹੋਰ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਅਟੈਚ ਕਰਵਾਉਣ ਸਬੰਧੀ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਨਡੀਪੀਐਸ ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਪਰ ਪੂਰੀ ਤਰਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement