
Kapurthala News : ਪੁਲਿਸ ਟੀਮ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ, ਅੱਗੇ ਅਤੇ ਪਿੱਛੇ ਦੇ ਲਿੰਕਾਂ ਦਾ ਲਗਾ ਰਹੀ ਹੈ ਪਤਾ
Kapurthala News : ਕਪੂਰਥਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਦੌਰਾਨ ਯੂ.ਏ.ਪੀ.ਏ. ਕੇਸ ਦੇ ਅੰਡਰ ਟਰਾਇਲ ਕੈਦੀ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਨੂੰ ਦੇਸ਼ ਵਿਰੋਧੀ ਤੱਤਾਂ ਵਲੋਂ ਭਗੌੜਾ ਕਰਨ ਦੀ ਪੂਰਵ-ਯੋਜਨਾਬੱਧ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।
ਪੀ.ਸੀ.ਆਰ. ਦੀ ਟੀਮ ਵੱਲੋਂ ਤੁਰੰਤ ਜਵਾਬੀ ਕਾਰਵਾਈ ਕਰਦਿਆਂ, ਭਜਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਦੋ ਅਪਰਾਧੀਆਂ ਨੂੰ ਕਾਬੂ ਕਰ ਲਿਆ ਗਿਆ। ਸਾਡੀ ਪੁਲਿਸ ਟੀਮ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ, ਅੱਗੇ ਅਤੇ ਪਿੱਛੇ ਦੇ ਲਿੰਕਾਂ ਦਾ ਪਤਾ ਲਗਾ ਰਹੀ ਹੈ।
(For more news apart from Kapurthala police got a big success, 2 persons were arrested with weapons News in Punjabi, stay tuned to Rozana Spokesman)