
ਹਾਦਸੇ 'ਚ 3 ਲੋਕਾਂ ਦੀ ਮੌਤ
ਕੈਲੀਫੋਰਨੀਆਂ: 21 ਸਾਲਾ ਪੰਜਾਬੀ ਟਰੱਕ ਡ੍ਰਾਈਵਰ ਨੇ ਆਪਣੇ ਟਰੱਕ ਨਾਲ ਕਈ ਗੱਡੀਆਂ ਦਰੜ ਦਿੱਤੀਆਂ ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਪੰਜਾਬੀ ਟਰੱਕ ਡ੍ਰਾਈਵਰ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ 2022 ਵਿਚ ਗੈਰ ਕਾਨੂੰਨੀ ਤਰੀਕੇ ਅਮਰੀਕਾ ਵਿਚ ਦਾਖਲ ਹੋਇਆ ਤੇ ਯੂਬਾ ਸ਼ਹਿਰ ਵਿਚ ਰਹਿੰਦਾ ਹੈ।