
ਪਨਬਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਵੀ ਪ੍ਰਦਰਸ਼ਨ ਕੀਤਾ ਮੁਲਤਵੀ
PUNBUS and PRTC Employees Protest Postponed Latest News in Punjabi ਪੰਜਾਬ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਕਰਦੇ ਹੋਏ 31 ਅਕਤੂਬਰ ਤਕ ਕਿਲੋਮੀਟਰ ਟੈਂਡਰ ਯੋਜਨਾ ਨੂੰ ਮੁਲਤਵੀ ਕਰ ਦਿਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪਨਬਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਹੋਏ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿਤਾ ਹੈ।