ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਨੂੰ 4 ਦਸੰਬਰ ਤਕ ਨਿਆਂਇਕ ਹਿਰਾਸਤ 'ਚ ਭੇਜਿਆ
Published : Nov 23, 2020, 12:23 am IST
Updated : Nov 23, 2020, 12:23 am IST
SHARE ARTICLE
image
image

ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਨੂੰ 4 ਦਸੰਬਰ ਤਕ ਨਿਆਂਇਕ ਹਿਰਾਸਤ 'ਚ ਭੇਜਿਆ

ਮੁੰਬਈ, 22 ਨਵੰਬਰ : ਮੁੰਬਈ ਦੀ ਇਕ ਅਦਾਲਤ ਨੇ ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਚਾਰ ਦਸੰਬਰ ਤਕ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ। ਐਨ.ਸੀ.ਬੀ. ਨੇ ਭਾਰਤੀ ਸਿੰਘ ਦੇ ਘਰ ਤੋਂ ਗਾਂਜਾ ਬਰਾਮਦ ਹੋਣ ਦੇ ਬਾਅਦ ਦੋਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਇਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ 'ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਐਨ.ਸੀ.ਬੀ ਨੇ ਸਨਿਚਰਵਾਰ ਨੂੰ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਐਤਵਾਰ ਦੁਪਹਿਰ ਨੂੰ ਦੋਨਾਂ ਨੂੰ ਇਥੇ ਇਕ ਮਜਿਸਟ੍ਰੇਟ ਅਦਾਲਤ 'ਚ ਪੇਸ਼ ਕੀਤਾ ਗਿਆ। ਐਨ.ਸੀ.ਬੀ. ਦੇ ਵਕੀਲ ਅਤੁਲ ਸਾਰਪਾਂਡੇ ਨੇ ਦਸਿਆ, ''ਅਦਾਲਤ ਨੇ ਦੋਨਾਂ ਦੋਸ਼ੀਆਂ ਨੂੰ ਚਾਰ ਦਸੰਬਰ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ।'' (ਪੀਟੀਆਈ)
imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement