ਰੇਲਵੇ ਸ਼ਟੇਸ਼ਨ ਤੋਂ 54 ਵੇ ਦਿਨ ਕੇਂਦਰ ਸਰਕਾਰ ਖਿਲਾਫ ਗਰਜੇ ਕਿਸਾਨ
Published : Nov 23, 2020, 7:30 pm IST
Updated : Nov 23, 2020, 7:30 pm IST
SHARE ARTICLE
farmer protest
farmer protest

ਮੋਰਚੇ ਨੂੰ ਅੱਜ ਕਿਸਾਨ ਜਥੇਬੰਦੀਆਂ ਨੇ ਦਿੱਲੀ ਮੋਰਚੇ ਦੇ ਮੱਦੇਨਜ਼ਰ ਪਾਰਕ ਚੋਂ ਬਾਹਰ ਸ਼ਿਫਟ ਕਰਕੇ ਸੰਕੇਤਕ ਤੌਰ ਤੇ ਚਲਾਉਣ ਦਾ ਐਲਾਨ ਕੀਤਾ ।

 ਸੰਗਰੂਰ :ਸੰਗਰੂਰ ਰੇਲਵੇ ਸਟੇਸ਼ਨ ਤੇ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੇ ਮੋਰਚੇ ਨੂੰ ਅੱਜ ਕਿਸਾਨ ਜਥੇਬੰਦੀਆਂ ਨੇ ਦਿੱਲੀ ਮੋਰਚੇ ਦੇ ਮੱਦੇਨਜ਼ਰ ਪਾਰਕ ਚੋਂ ਬਾਹਰ ਸ਼ਿਫਟ ਕਰਕੇ ਸੰਕੇਤਕ ਤੌਰ ਤੇ ਚਲਾਉਣ ਦਾ ਐਲਾਨ ਕੀਤਾ । ਮੋਰਚੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਰਥਿਕ ਨਾਕਾਬੰਦੀ ਕਰਕੇ ਪੰਜਾਬ ਦੇ ਵਪਾਰੀਆਂ ਦੇ ਕਾਰੋਬਾਰ  ਤਬਾਹ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਯੂਰੀਏ ਦੀ ਕਿੱਲਤ ਪੈਦਾ ਕਰਨਾ ਚਾਹੁੰਦੀ ਹੈ ।ਪਰ ਪੰਜਾਬ ਹਿਤੈਸ਼ੀ ਕਿਸਾਨ ਜਥੇਬੰਦੀਆਂ ਨੇ ਇਕਮਤ ਹੁੰਦਿਆਂ ਕੇਂਦਰ ਸਰਕਾਰ ਦੇ

Captain Amarinder Singh- Farmer- PM ModiCaptain Amarinder Singh- Farmer- PM Modiਇਸ ਬਹਾਨੇ ਨੂੰ ਵੀ  ਲੱਤ ਮਾਰੀ ਹੈ ਕਿ ਮਾਲ ਗੱਡੀਆਂ ਨਾ ਚੱਲਣ ਲਈ ਕਿਸਾਨ ਜ਼ਿੰਮੇਵਾਰ ਹਨ ਪੰਦਰਾਂ ਦਿਨਾਂ ਵਾਸਤੇ ਸਮੁੱਚੀਆਂ ਰੇਲ ਗੱਡੀਆਂ ਚੱਲਣ ਦੇਣ ਦਾ ਐਲਾਨ ਕਰਕੇ ਪੰਜਾਬ  ਦੀਆਂ ਕਿਸਾਨ ਜਥੇਬੰਦੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਮੁੱਚੇ ਪੰਜਾਬ ਦੇ ਵਪਾਰੀਆਂ ਮਜ਼ਦੂਰਾਂ ਕਿਸਾਨਾਂ ਦੀ ਲੜਾਈ ਲੜ ਰਹੇ ਹਨ। ਆਗੂਆਂ ਨੇ ਦੱਸਿਆ ਕਿ ਕੰਮ ਤੋਂ ਹੋਰ ਜਾਂ ਸੰਕੇਤਕ ਚੱਲੇਗਾ ਸਾਰੇ ਕਿਸਾਨ ਆਪੋ ਆਪਣੇ ਪਿੰਡਾਂ ਵਿਚ ਦਿੱਲੀ ਮੋਰਚੇ ਵਿੱਚ ਜਾਣ ਲਈ ਟਾਹਲੀਆਂ ਤਿਆਰ ਕਰਨ ਦਿੱਲੀ  ਮੋਰਚੇ ਦੌਰਾਨ ਜੇਕਰ ਸਰਕਾਰ ਨੇ ਕੋਈ ਮਸਲੇ ਦਾ ਹੱਲ ਨਾ ਕੱਢਿਆ ਤਾਂ 10 ਦਸੰਬਰ ਤੋਂ ਬਾਅਦ ਦੁਬਾਰਾ ਫੇਰ ਰੇਲ ਗੱਡੀਆਂ ਦੀ ਆਵਾਜਾਈ ਰੋਕੀ ਜਾਵੇਗੀ    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement