ਪੰਜਾਬ 'ਚ ਨਵੰਬਰ ਮਹੀਨੇ ਜਨਵਰੀ ਵਰਗੀ ਠੰਢ, ਤੋੜਿਆ 10 ਸਾਲ ਦਾ ਰਿਕਾਰਡ
Published : Nov 23, 2020, 10:37 am IST
Updated : Nov 23, 2020, 10:37 am IST
SHARE ARTICLE
winter
winter

ਐਤਵਾਰ ਨੂੰ ਜਲੰਧਰ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ।

ਚੰਡੀਗੜ੍ਹ: ਪੰਜਾਬ ‘ਚ ਬੀਤੇ ਦਿਨ ਤੋਂ ਹੀ ਮੌਸਮ 'ਚ ਬਦਲਾਵ ਵੇਖਣ ਨੂੰ ਮਿਲਿਆ ਹੈ। ਕੱਲ੍ਹ ਸਵੇਰੇ ਕੁਝ ਸਮਾਂ ਚੰਗੀ ਧੁੱਪ ਰਹੀ ਪਰ ਦੁਪਹਿਰ ਸਮੇਂ ਬਦਲਵਾਈ ਹੋ ਗਈ ਜਿਸ ਨਾਲ ਸ਼ੀਤ ਲਹਿਰ  ਦਾ ਦੌਰ ਵੇਖਿਆ ਗਿਆ। ਦੀਵਾਲੀ ਮਗਰੋਂ ਪਏ ਮੀਂਹ ਤੇ ਪਹਾੜਾਂ ‘ਚ ਹੋਈ ਬਰਫਬਾਰੀ ਨੇ ਤਾਪਮਾਨ ਹੇਠਾਂ ਲਿਆਂਦਾ ਹੈ।

cold

ਇਸ ਠੰਢ ਨੇ 10 ਸਾਲ ਦਾ ਰਿਕਾਰਡ ਤੋੜਿਆ ਹੈ।  ਜਨਵਰੀ ਦੀ ਠੰਢ ਲੋਕਾਂ ਨੂੰ ਨਵੰਬਰ ਵਿੱਚ ਮਹਿਸੂਸ ਹੋਣੀ ਸ਼ੁਰੂ ਹੋ ਗਈ। ਐਤਵਾਰ ਨੂੰ ਜਲੰਧਰ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ। ਇੱਥੇ ਘੱਟੋ ਘੱਟ ਤਾਪਮਾਨ 3.6 ਡਿਗਰੀ ਰਿਹਾ। 

Cold wave in North India

ਨਵੰਬਰ ਵਿੱਚ ਮਹਿਸੂਸ ਹੋਈ ਜਨਵਰੀ ਵਰਗੀ ਠੰਢ
ਪੰਜਾਬ ‘ਚ ਨਵੰਬਰ ਵਿਚ ਔਸਤਨ ਘੱਟੋ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ, ਜੋ ਹੁਣ ਤਕ ਦੇ 10 ਸਾਲਾਂ ਵਿਚ ਸਭ ਤੋਂ ਘੱਟ ਹੈ। ਜਨਵਰੀ ਵਿਚ ਘੱਟੋ ਘੱਟ ਤਾਪਮਾਨ 6 ਡਿਗਰੀ ਹੁੰਦਾ ਹੈ, ਪਰ ਇਸ ਵਾਰ ਇਹ ਨਵੰਬਰ ਵਿਚ ਹੋ ਗਿਆ। ਇਸ ਦੇ ਨਾਲ ਹੀ ਸੂਬੇ ‘ਚ ਰਾਤਾਂ ਚੰਡੀਗੜ੍ਹ ਨਾਲੋਂ ਕਾਫ਼ੀ ਠੰਢੀਆਂ ਰਹੀਆਂ। ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਸੂਬੇ ਵਿੱਚ ਘੱਟੋ ਘੱਟ ਤਾਪਮਾਨ 6 ਡਿਗਰੀ ਰਿਹਾ।

Relief from winter

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement