5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਹਰਪਾਲ ਸਿੰਘ ਗ੍ਰਿਫ਼ਤਾਰ
Published : Nov 23, 2022, 4:37 pm IST
Updated : Nov 23, 2022, 4:37 pm IST
SHARE ARTICLE
ASI Harpal Singh
ASI Harpal Singh

ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਇਹ ਕਾਰਵਾਈ ਕੀਤੀ ਹੈ।

 

ਲੁਧਿਆਣਾ: ਖੰਨਾ ਪੁਲਿਸ ਨੇ ਏਐਸਆਈ ਹਰਪਾਲ ਸਿੰਘ ਨੂੰ ਲੜਾਈ ਦੇ ਮਾਮਲੇ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਇਹ ਕਾਰਵਾਈ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਐੱਸਐੱਸਪੀ ਦਿਆਮਾ ਹਰੀਸ਼ ਨੂੰ ਸੂਚਨਾ ਮਿਲੀ ਸੀ ਕਿ ਪਾਇਲ ਥਾਣੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦਾ ਪੱਖ ਲੈਂਦੇ ਹੋਏ ਮੁਲਜ਼ਮ ਪੁਲਿਸ ਮੁਲਾਜ਼ਮ ਨੇ 5,000 ਰੁਪਏ ਦੀ ਰਿਸ਼ਵਤ ਲਈ ਹੈ। ਜਿਵੇਂ ਹੀ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆਇਆ ਤਾਂ ਤੁਰੰਤ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਗਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement