
ਸਰਕਾਰ ਵਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
Sultanpur Lodhi Firing News Punjab CM Bhagwant Mann makes big announcement: CM ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।
ਇਹ ਵੀ ਪੜ੍ਹੋ: IRCTC Down News: ਤਕਨੀਕੀ ਸਮੱਸਿਆ ਕਰਕੇ ਈ-ਟਿਕਟ ਬੁਕਿੰਗ ਸੇਵਾ ਹੋਈ ਬੰਦ
ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।
ਇਹ ਵੀ ਪੜ੍ਹੋ: Fathima Beevi Death News: ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਦਾ ਹੋਇਆ ਦਿਹਾਂਤ
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023